Patwari taking bribe caught

ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ

• ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ, 27 ਜੂਨ: Patwari taking bribe caught ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ […]
Punjab 
Read More...

Advertisement