Pearls Group Scam

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ

ਚੰਡੀਗੜ੍ਹ, 19 ਜੁਲਾਈ:Pearls Group Scam ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਹ ਗ੍ਰਿਫ਼ਤਾਰੀ […]
Punjab 
Read More...

Advertisement