Plea For Change Of Jail Barrack

ਬਿਕਰਮ ਮਜੀਠੀਆ ਦੀ ਜੇਲ੍ਹ 'ਚ ਬੈਰਕ ਬਦਲਣ ਦੀ ਮੰਗ 'ਤੇ ਅੱਜ ਵੀ ਨਹੀਂ ਹੋਈ ਸੁਣਵਾਈ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੀਂ ਨਾਭਾ ਜੇਲ੍ਹ ਵਿੱਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ...
Punjab  Breaking News 
Read More...

Advertisement