Police Arrest Jaish e Mohammed Three Accused

ਮੋਹਾਲੀ ਵਿੱਚ ਜੰਮੂ-ਕਸ਼ਮੀਰ ਦੇ 3 ਨੌਜਵਾਨ ਗ੍ਰਿਫ਼ਤਾਰ: ਜੈਸ਼-ਏ-ਮੁਹੰਮਦ ਨਾਲ ਜੁੜੇ ਹੋਣ ਦਾ ਦਾਅਵਾ

ਮੋਹਾਲੀ ਪੁਲਿਸ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਟੈਕਸੀ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਨਾਲ ਜੁੜੇ ਹੋਏ ਹਨ।...
Punjab 
Read More...

Advertisement