potest

ਆਪ ਵਿਧਾਇਕਾਂ ਨੇ ਭਾਜਪਾ ਆਗੂਆਂ ਕੈਪਟਨ ਤੇ ਪ੍ਰਨੀਤ ਕੌਰ ਦੇ ਘਰ ਮੂਹਰੇ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ

ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ 'ਤੇ ਪੰਜਾਬ ਨਾਲ ਧੱਕਾ ਕਰਦਿਆਂ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ ਨੂੰ ਫ਼ੌਰੀ 8500 ਕਿਊਸਿਕ ਵਾਧੂ ਪਾਣੀ ਧੱਕੇ ਨਾਲ ਛੱਡੇ ਜਾਣ ਦੇ ਫ਼ੈਸਲੇ ਵਿਰੁੱਧ ਅੱਜ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਹੇਠ ਪਟਿਆਲਾ ਵਿਖੇ ਭਾਜਪਾ ਆਗੂਆਂ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
Punjab 
Read More...

Advertisement