Previous Governments

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਸ਼ਿਆਂ ਖਿਲਾਫ ਬਹਿਸ ਵਿੱਚ ਹਿੱਸਾ ਲੈਂਦਿਆਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਦੋਸ਼ੀ ਦੱਸਿਆ। ਉਨ੍ਹਾਂ ਕਿਹਾ ਕਿ...
Punjab 
Read More...

Advertisement