Punjab Assembly Elections 2027
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... ਤਲਵੰਡੀ ਸਾਬੋ ਤੋਂ ਚਰਨਜੀਤ ਸਿੰਘ ਚੰਨੀ ਦੀ 'ਜਵਾਨੀ ਸੰਭਾਲ' ਸਾਈਕਲ ਯਾਤਰਾ ਦਾ ਅਗਲਾ ਪੜਾਅ ਸ਼ੁਰੂ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
Published On
By NIRPAKH POST
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ 'ਜਵਾਨੀ ਸੰਭਾਲੋ' ਸਾਈਕਲ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪ ਸਰਕਾਰ ਅਤੇ ਅਕਾਲੀ-ਭਾਜਪਾ 'ਤੇ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ।
Read More... ਪੰਜਾਬ ਵਿਧਾਨ ਸਭਾ ਚੋਣਾਂ 2027: AAP ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, CM ਮਾਨ ਕਿੱਥੋਂ ਲੜਨਗੇ ਚੋਣ
Published On
By NIRPAKH POST
ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੀਆਂ ਤਿਆਰੀਆਂ ਤੇਜ਼ ਕਰਦਿਆਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪਾਰਟੀ ਨੇ ਆਪਣੇ ਸਾਰੇ ਮੌਜੂਦਾ ਵਿਧਾਇਕਾਂ 'ਤੇ ਮੁੜ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਟਿਕਟਾਂ...
Read More... ਸਾਬਕਾ ED ਅਫਸਰ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ
Published On
By NIRPAKH POST
ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਚਾਰ ਦਿਨਾਂ ਬਾਅਦ ਹੀ ਆਪਣੇ ਆਪ ਨੂੰ ਵੱਖ ਕਰ ਲਿਆ। ਜਾਣੋ ਅਸਤੀਫ਼ੇ ਦੀ ਵਜ੍ਹਾ ਅਤੇ ਉਨ੍ਹਾਂ ਦਾ ਬਿਆਨ।
Read More... BJP-SAD ਗੱਠਜੋੜ ਦੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਵਕਾਲਤ, 2027 ਚੋਣਾਂ ਨੂੰ ਲੈ ਕੇ ਵੱਡਾ ਬਿਆਨ
Published On
By NIRPAKH POST
ਸਾਬਕਾ ਪੰਜਾਬ CM ਅਤੇ BJP ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਲਈ BJP ਅਤੇ SAD ਵਿਚਕਾਰ ਗੱਠਜੋੜ ਦੀ ਵਕਾਲਤ ਕੀਤੀ ਹੈ।
Read More... ਪੰਜਾਬ ਕਾਂਗਰਸ ਵਿੱਚ ਵੱਡੀ ਬਗਾਵਤ: ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਚੰਨੀ ਨੇ ਖੋਲ੍ਹਿਆ ਮੋਰਚਾ
Published On
By NIRPAKH POST
ਬੰਗਾਲ ਦੀ ਤ੍ਰਿਣਮੂਲ ਕਾਂਗਰਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਵਿੱਚ ਵੀ ਵੱਡੀ ਟੁੱਟ-ਭੱਜ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ। ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਗੁਪਤ ਤਰੀਕੇ ਨਾਲ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
Read More... 
