Punjab Independence Day 2025

ਅਜ਼ਾਦੀ ਦਿਹਾੜੇ 'ਤੇ ਨੌਜਵਾਨਾਂ ਲਈ CM ਮਾਨ ਦਾ ਵੱਡਾ ਐਲਾਨ

ਆਜ਼ਾਦੀ ਦਿਵਸ 'ਤੇ ਪੰਜਾਬ ਸਰਕਾਰ ਦਾ ਰਾਜ ਪੱਧਰੀ ਸਮਾਗਮ ਫਰੀਦਕੋਟ ਵਿੱਚ ਹੋਇਆ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੂ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਭਾਸ਼ਣ ਦਿੱਤਾ। ਆਪਣੇ ਭਾਸ਼ਣ ਵਿੱਚ ਉਨ੍ਹਾਂ ਕਿਹਾ ਕਿ...
Punjab  Breaking News 
Read More...

Advertisement