punjab news

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

vਚੰਡੀਗੜ੍ਹ, 3 ਨਵੰਬਰ 2025—ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ...
Punjab 
Read More...

ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਤੋਂ ਪਾਰ

ਚੰਡੀਗੜ੍ਹ, 3 ਨਵੰਬਰ:ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਦੇ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਿਆ ਹੈ।ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
Punjab 
Read More...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

ਚੰਡੀਗੜ੍ਹ, 3 ਨਵੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ...
Punjab 
Read More...

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

ਚੰਡੀਗੜ੍ਹ, 3 ਨਵੰਬਰ:ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ...
Punjab 
Read More...

ਯੁੱਧ ਨਸ਼ਿਆਂ ਵਿਰੁੱਧ': 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 3 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 295 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ...
Punjab 
Read More...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

ਚੰਡੀਗੜ੍ਹ, 3 ਨਵੰਬਰ:ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ। ਇਸ...
Punjab 
Read More...

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 3 ਨਵੰਬਰ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ...
Punjab 
Read More...

ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ...
Punjab 
Read More...

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਨੋਟਿਸ ਲਿਆ

ਚੰਡੀਗੜ੍ਹ, 3 ਨਵੰਬਰ:    ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ,  ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ...
Punjab 
Read More...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

ਚੰਡੀਗੜ੍ਹ, 2 ਨਵੰਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ,...
Punjab 
Read More...

ਪੰਜਾਬ ਦੀਆਂ ਔਰਤਾਂ ਲਈ ਖੁਸ਼ਖ਼ਬਰੀ..! ਜਲਦ ਮਿਲੇਗਾ 1000-1000 ਰੁਪਿਆ

ਪੰਜਾਬ ਦੀਆਂ ਔਰਤਾਂ ਨੂੰ ਅਗਲੇ ਬਜਟ ਤੋਂ 1,000 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਇੱਕ ਚੋਣ ਰੋਡ ਸ਼ੋਅ ਦੌਰਾਨ ਕੀਤਾ। ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦਾ...
Punjab  Breaking News 
Read More...

ਚੰਡੀਗੜ੍ਹ PU ਵਿੱਚ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ: ਹਲਫ਼ਨਾਮੇ ਵਿਰੁੱਧ ਮਰਨ ਵਰਤ ਜਾਰੀ

ਸੋਮਵਾਰ ਦੁਪਹਿਰ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸਥਿਤੀ ਇੱਕ ਵਾਰ ਫਿਰ ਤਣਾਅਪੂਰਨ ਹੋ ਗਈ। ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ ਹੋ ਗਈ। ਵਿਦਿਆਰਥੀਆਂ ਨੇ ਗੇਟ ਨੰਬਰ 2 ਬੰਦ ਕਰ ਦਿੱਤਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਸਥਿਤੀ ਨੂੰ ਗਰਮ ਹੁੰਦੇ ਦੇਖ ਕੇ ਵਾਧੂ...
Punjab  Breaking News 
Read More...

Advertisement