Punjab political news
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੁਹਾਲੀ ਵਿਖੇ ਵਰਕਰ ਤੇ ਲੋਕ ਮਿਲਣੀ ਨੂੰ ਮਿਲਿਆ ਭਰਵਾਂ ਹੁੰਗਾਰਾ
Published On
By Nirpakh News
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਚਾਓ ਮਾਜਰਾ ਵਿਖੇ ਜ਼ਿਲ੍ਹਾ ਮੁਹਾਲੀ ਦੀ ਵਰਕਰ ਤੇ ਲੋਕ ਮਿਲਣੀ ਕਰਵਾਈ ਗਈ, ਜਿਸ ਵਿੱਚ ਪਾਰਟੀ ਆਗੂਆਂ ਨੇ ਪੰਜਾਬ ਦੇ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ।
Read More... ਪੰਜਾਬ ਕਾਂਗਰਸ 'ਚ ਕੋਈ ਅੰਦਰੂਨੀ ਲੜਾਈ ਨਹੀਂ: ਚਰਨਜੀਤ ਚੰਨੀ ਦਾ ਵੱਡਾ ਬਿਆਨ
Published On
By NIRPAKH POST
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਦੀਆਂ ਚਰਚਾਵਾਂ ਦਰਮਿਆਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ। ਜਾਣੋ ਉਨ੍ਹਾਂ ਦੇ ਬਿਆਨ ਨਾਲ ਜੁੜੀ ਪੂਰੀ ਖ਼ਬਰ।
Read More... ‘ਭਾਜਪਾ ’ਚ ਰਹਿਣ ਤੋਂ ਬਿਨਾਂ ਹੋਰ ਕੋਈ ਵਿਕਲਪ ਨਹੀਂ’—ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
Published On
By NIRPAKH POST
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ BJP ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਈ ਖਾਸ ਲਾਭ ਨਹੀਂ ਮਿਲਿਆ ਅਤੇ ਪੰਜਾਬ ਬਾਰੇ ਪਾਰਟੀ ਨੇ ਉਨ੍ਹਾਂ ਨਾਲ ਸਲਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਵਿੱਚ ਨਹੀਂ ਜਾ ਸਕਦੇ ਅਤੇ ਕਾਂਗਰਸ ਵਿੱਚ ਵਾਪਸੀ ਦੀ ਵੀ ਉਮੀਦ ਨਹੀਂ।
Read More... BJP-SAD ਗੱਠਜੋੜ ਦੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਵਕਾਲਤ, 2027 ਚੋਣਾਂ ਨੂੰ ਲੈ ਕੇ ਵੱਡਾ ਬਿਆਨ
Published On
By NIRPAKH POST
ਸਾਬਕਾ ਪੰਜਾਬ CM ਅਤੇ BJP ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਲਈ BJP ਅਤੇ SAD ਵਿਚਕਾਰ ਗੱਠਜੋੜ ਦੀ ਵਕਾਲਤ ਕੀਤੀ ਹੈ।
Read More... ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ
Published On
By NIRPAKH POST
ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਦੋਵਾਂ ਦੇ ਸਿਆਸੀ ਸਫ਼ਰ ਦੀ ਨਵੀਂ ਸ਼ੁਰੂਆਤ ਬਾਰੇ ਜਾਣੋ।
Read More... ਬਹਿਬਲ ਕਲਾਂ ਗੋਲੀਕਾਂਡ ਮਾਮਲਾ: SIT ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਕੀਤਾ ਤਲਬ
Published On
By NIRPAKH POST
ਚੰਡੀਗੜ੍ਹ: ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ। ਜਾਂਚ ਟੀਮ ਨੇ ਉਨ੍ਹਾਂ ਨੂੰ 11 ਸਤੰਬਰ ਨੂੰ...
Read More... ਅਕਾਲੀ ਦਲ ਨੂੰ ਝਟਕਾ !15 ਆਗੂਆਂ ਨੇ ਛੱਡੀ ਪਾਰਟੀ MP ਅੰਮ੍ਰਿਤਪਾਲ ਸਿੰਘ ਨਾਲ ਮਿਲਾਇਆ ਹੱਥ....
Published On
By NIRPAKH POST
ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ,ਅਕਾਲੀ ਦਲ 'ਚ ਵੱਡੀ ਫੁੱਟ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ 'ਚ 15 ਤੋਂ ਵੱਧ ਆਗੂਆਂ ਨੇ ਬਣਾਇਆ ਵੱਖਰਾ ਧੜਾ!MP ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਵਾਰਿਸ ਪੰਜਾਬ ਦੇ' ਨੂੰ ਖੁੱਲ੍ਹਾ ਸਮਰਥਨ, ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ...
Read More... ਪੰਜਾਬ ਕਾਂਗਰਸ ਦੇ ਸੰਕਟ ਵਿਚਾਲੇ ਪ੍ਰਤਾਪ ਬਾਜਵਾ ਨੂੰ ਪ੍ਰਧਾਨ ਬਣਾਉਣ ਦੀਆਂ ਅਟਕਲਾਂ ਤੇਜ਼, ਦੂਜੇ ਪਾਸੇ ਸਾਰਾ ਪੰਜਾਬ ਚੰਨੀ ਨਾਲ ਦੀ ਛਿੜੀ ਮੁਹਿੰਮ !
Published On
By NIRPAKH POST
ਪੰਜਾਬ ਕਾਂਗਰਸ ਵਿਚਾਲੇ ਅੰਦਰੂਨੀ ਖਿਚੋਤਾਣ ਖਤਮ ਹੋਣ ਦਾ ਨਾਂਅ ਨਹੀਂ ਲੈ ਰਹੀ ..ਕਾਂਗਰਸ ਦੇ ਸੰਕਟ ਵਿਚਾਲੇ ਪ੍ਰਤਾਪ ਬਾਜਵਾ ਨੂੰ ਪ੍ਰਧਾਨ ਬਣਾਉਣ ਦੀਆਂ ਅਟਕਲਾਂ ਤੇਜ਼, ਦੂਜੇ ਪਾਸੇ ਸਾਰਾ ਪੰਜਾਬ ਚੰਨੀ ਨਾਲ ਦੀ ਮੁਹਿੰਮ ਛਿੜ ਗਈ ਹੈ ! ਪੰਜਾਬ 'ਚ ਸਿਆਸੀ ਭੂਚਾਲ,...
Read More... ਨਹੀਂ ਬਦਲੇਗਾ ਪ੍ਰਧਾਨ ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ !
Published On
By NIRPAKH POST
ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋਕਲੇਸ਼ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਦੱਸ ਦਈਏ ਕਿ 5 ਦਿਨਾਂ ਦੇ ਦੌਰੇ 'ਤੇ ਆਏ AICC ਇੰਚਾਰਜ ਭੁਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਾਫ...
Read More... ਵਰ੍ਹੇਗੰਢ ’ਚ ਇਕੱਲੇ ਵਰ੍ਹੇ ਨੀ ਗੰਢੇ ਹੁੰਦੇ…ਸਬਰ, ਸਾਥ ਤੇ ਭਰੋਸੇ ਦੀਆਂ ਡੋਰਾਂ ਵੀ ਨਾਲ ਗੰਢੀਆਂ ਹੁੰਦੀਆਂ ਨੇ.. ਵਰ੍ਹੇਗੰਢ ਦੀਆਂ ਮੁਬਾਰਕਾਂ ਮਾਨ ਸਾਬ੍ਹ…
Published On
By NIRPAKH POST
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਨੂੰ ਅੱਦ 4 ਸਾਲ ਹੋ ਗਏ ਨੇ ਤੇ ਉਨ੍ਹਾ ਦੀ ਵਰ੍ਹੇਗੰਢ ਮੌਕੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਇੱਕ ਤਸਵੀਰ ਸਾਂਝੀ...
Read More... ਪੰਜਾਬ ਕਾਂਗਰਸ 'ਚ ਫਿਰ ਵੱਡਾ ਧਮਾਕਾ! ਚੰਨੀ ਗੁੱਟ ਨੇ ਛੱਡੀ ਇੰਚਾਰਜ ਦੀ ਬੈਠਕ, ਦਿੱਲੀ ਵੱਲ ਮਾਰੀ ਦੌੜ; ਸੁਖਜਿੰਦਰ ਰੰਧਾਵਾ ਵੀ ਹੱਕ 'ਚ ਨਿੱਤਰੇ!
Published On
By NIRPAKH POST
ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਨੇ ਪਾਰਟੀ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਧੜੇ...
Read More... ਕੀ ਚੰਨੀ ਦੇ ਸਮਰਥਨ 'ਚ ਉਤਰੇ ਰੰਧਾਵਾ ? ਸੋਸ਼ਲ ਮੀਡੀਆ 'ਤੇ ਚੰਨੀ ਨਾਲ ਸਾਂਝੀ ਕੀਤੀ ਤਸਵੀਰ
Published On
By NIRPAKH POST
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਹੋਰ ਵੀ ਗਹਿਰੀ ਹੋ ਗਈ ਹੈ। ਗੁਰਦਾਸਪੁਰ ਤੋਂ ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ...
Read More... 
