Punjab Ration Card 2024

ਪੰਜਾਬ ਸਰਕਾਰ 10 ਲੱਖ ਨਵੇਂ ਰਾਸ਼ਨ ਕਾਰਡ ਕਰੇਗੀ ਜਾਰੀ: ਸੀਐਮ ਭਗਵੰਤ ਮਾਨ ਨੇ ਲੋੜਵੰਦਾਂ ਨੂੰ ਘਰ-ਘਰ ਕਾਰਡ ਪਹੁੰਚਾਉਣ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ਦੇ ਗਰੀਬ ਅਤੇ ਲੋੜਵੰਦ ਵਰਗ ਨੂੰ ਵੱਡੀ ਰਾਹਤ ਦਿੰਦਿਆਂ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇੱਕ ਵਰਚੁਅਲ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ...
Punjab  Breaking News 
Read More...

Advertisement