Punjab Vidhan Sabha

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ।ਡਾ. ਰਵਜੋਤ ਸਿੰਘ...
Punjab 
Read More...

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 14 ਜੁਲਾਈਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।...
Punjab 
Read More...

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ 'ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ...
Punjab 
Read More...

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 11 ਜੁਲਾਈ:16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ।ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ...
Punjab 
Read More...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 10 ਜੁਲਾਈ:ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ।16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ...
Punjab 
Read More...

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਚੰਡੀਗੜ 6 ਜੁਲਾਈ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ  ਪੰਜਾਬ ਵਿਧਾਨ...
Punjab 
Read More...

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ। ਇਸ ਰਿਪੋਰਟ ਦੇ ਨਤੀਜੇ ਪੰਜਾਬ ਵਿਧਾਨ ਵੱਲੋਂ...
Punjab 
Read More...

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ, 19 ਮਈ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ।ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ...
Punjab 
Read More...

ਪੰਜਾਬ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਕੀਤਾ ਲਾਗੂ

ਚੰਡੀਗੜ੍ਹ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ’ਚ ‘ਆਪ’ ਸਰਕਾਰ ਦਾ ਵਿੱਤੀ ਵਰ੍ਹੇ 2025-26 ਦਾ 2.36 ਲੱਖ ਕਰੋੜ ਰੁਪਏ ਦਾ ਚੌਥਾ ਬਜਟ ਪੇਸ਼ ਕੀਤਾ ਜਿਸ ’ਚ ਨਾ ਕੋਈ ਨਵਾਂ ਟੈਕਸ ਲਾਇਆ ਗਿਆ ਹੈ ਅਤੇ ਨਾ ਹੀ ਔਰਤਾਂ...
Punjab  Breaking News 
Read More...

ਕਾਂਗਰਸ ਨੇ ਵਿਧਾਨ ਸਭਾ ਚ ਹੰਗਾਮੇ ਦੌਰਾਨ ਕੀਤਾ ਵਾਕਆਊਟ

ਚੰਡੀਗੜ੍ਹ- ਵਿਧਾਨ ਸਭਾ ਦੀ ਬਹਿਸ ਦਾ ਅੱਜ ਪੰਜਵਾਂ ਦਿਨ ਹੈ। ਜਿਸ ਦੌਰਾਨ ਵਿਧਾਨ ਸਭਾ ਚ ਮੁੜ ਹੰਗਾਮਾ ਹੋ ਚੁੱਕਾ ਹੈ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਚੋਂ ਵਾਕਆਊਟ ਕਰ ਦਿੱਤਾ ਹੈ। ਉਨ੍ਹਾਂ ਦੀ ਇਸ ਹਰਕਤ ਉੱਤੇ...
Punjab  Breaking News 
Read More...

ਪੰਜਾਬ ਵਿਧਾਨ ਸਭਾ ਚ ਬਲਦਾਂ ਅਤੇ ਕੁੱਤਿਆਂ ਦੀਆਂ ਦੌੜਾਂ ਦਾ ਗੂੰਜਿਆ ਮੁੱਦਾ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਬਜਟ ਸੈਸ਼ਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਪੀਕਰ ਹਰਵਿੰਦਰ ਕਲਿਆਣ ਨੇ ਵੀ ਸ਼ਿਰਕਤ ਕੀਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ...
Punjab  Breaking News 
Read More...

ਪੰਜਾਬ ਵਿਧਾਨ ਸਭਾ ਚ ਭਖਿਆ ਇਜਲਾਸ ਕਾਂਗਰਸ ਨੇ ਕੀਤਾ ਵਾਕਆਊਟ

ਨਿਊਜ ਡੈਸਕ- ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਜਿਸ ਚ ਕੁਝ ਮੁੱਦਿਆਂ ਨੂੰ ਲੈ ਕੇ ਮਾਹੌਲ ਗਰਮਾਇਆ ਨਜ਼ਰ ਆ ਰਿਹਾ ਹੈ। ਬਜਟ ਸੈਸ਼ਨ ਦੌਰਾਨ ਮਾਹੌਲ ਕੁਝ ਇਸ ਤਰ੍ਹਾਂ ਭਖਿਆ ਕਿ ਕਾਂਗਰਸ ਪਾਰਟੀ ਨੇ...
Punjab  Breaking News 
Read More...

Advertisement