Punjab Weather Alert
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... ਚੰਡੀਗੜ੍ਹ-ਮੋਹਾਲੀ 'ਚ ਭਾਰੀ ਮੀਂਹ: ਪਠਾਨਕੋਟ-ਜੋਗਿੰਦਰ ਨਗਰ ਰੇਲ ਮਾਰਗ ਠੱਪ, 4 ਟਰੇਨਾਂ ਰੱਦ,ਜਾਣੋ ਮੌਸਮ ਦਾ ਹਾਲ ..!
Published On
By NIRPAKH POST
ਚੰਡੀਗੜ੍ਹ, ਮੋਹਾਲੀ ਅਤੇ ਪਠਾਨਕੋਟ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਸ਼ੁਰੂ ਹੋ ਕੇ 19 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੀਲਾ ਅਲਰਟ ਜਾਰੀ ਕੀਤਾ ਹੈ। ਸੂਬੇ ਦਾ ਵੱਧ...
Read More... 3 ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ! ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਪੰਜਾਬ ਅਤੇ ਚੰਡੀਗੜ੍ਹ 'ਚ ਅਲਰਟ
Published On
By NIRPAKH POST
ਮੌਸਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ.. ਜਿੱਥੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਤੇਜ਼ ਹੋਣ ਵਾਲਾ ਹੈ। ਮੌਸਮ ਵਿਭਾਗ ਦੇ ਅਨੁਸਾਰ, 27 ਤੋਂ 29 ਜੁਲਾਈ ਦੇ ਵਿਚਕਾਰ ਦੋਵਾਂ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾਪਿਛਲੇ...
Read More... ਪੰਜਾਬੀਓ ਹੋ ਜਾਓ ਸਾਵਧਾਨ.! ਭਾਰੀ ਮੀਂਹ 'ਤੇ ਤੂਫ਼ਾਨ ਦੀ ਚੇਤਵਾਨੀ
Published On
By Nirpakh News
ਪੰਜਾਬ ਵਿਚ ਮਾਨਸੂਨ ਇਕਦਮ ਸਰਗਰਮ ਹੋ ਗਿਆ ਹੈ ਅਤੇ ਮੌਸਮ ਵਿਭਾਗ ਨੇ 23 ਜੁਲਾਈ ਲਈ ਸੂਬੇ ਦੇ ਕੁਝ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ, ਖਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ...
Read More... ਪੰਜਾਬ ਦੇ ਇਹਨਾਂ ਇਲਾਕਿਆਂ ‘ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ , ਜਾਣੋ ਆਪਣੇ ਸ਼ਹਿਰ ਦਾ ਹਾਲ
Published On
By Nirpakh News
Punjab Weather Alert ਉੱਤਰੀ ਭਾਰਤ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਜ਼ੋਰ ਫੜ ਲਿਆ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ। ਦਿੱਲੀ-ਐਨਸੀਆਰ ਵਿਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ ਪ੍ਰੇਸ਼ਾਨ ਹਨ। […]
Read More... 
