ਗੁਰੂ ਰਾਮਦਾਸ ਜੀ ਦੇ ਦਰਬਾਰ ਪੁੱਜੀਆਂ ਹਜ਼ਾਰਾਂ ਸੰਗਤਾਂ, ਪਹਿਲੇ ਪ੍ਰਕਾਸ਼ ਪੁਰਬ 'ਤੇ ਫੁੱਲਾਂ ਦੀ ਅਲੌਕਿਕ ਸੇਵਾ ਜਾਰੀ
By NIRPAKH POST
On
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ, ਸੰਗਤਾਂ ਵੱਲੋਂ ਫੁੱਲਾਂ ਨਾਲ ਸਜਾਵਟ ਅਤੇ ਸੇਵਾ ਜਾਰੀ
ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਲੇ ਪਾਸੇ ਫੁੱਲਾਂ ਦੀ ਅਲੌਕਿਕ ਸਜਾਵਟ, ਸੰਗਤਾਂ 'ਚ ਭਾਰੀ ਉਤਸ਼ਾਹ
ਗੁਰੂ ਰਾਮਦਾਸ ਜੀ ਦੇ ਘਰ ਅਰਦਾਸ ਕਰਨ ਪਹੁੰਚੀਆਂ ਸੰਗਤਾਂ, ਨੌਜਵਾਨਾਂ ਵੱਲੋਂ ਵੱਧ-ਚੜ੍ਹ ਕੇ ਸੇਵਾ ਕਾਰਜ ਜਾਰੀ

