ਸੂਬਾ ਪੱਧਰੀ ਜਿਮਨਾਸਟਿਕ ਮੁਕਾਬਲੇ ‘ਚ ਜਿੱਤਿਆ ਗੋਲਡ ਮੈਡਲ

ਸੂਬਾ ਪੱਧਰੀ ਜਿਮਨਾਸਟਿਕ ਮੁਕਾਬਲੇ ‘ਚ ਜਿੱਤਿਆ ਗੋਲਡ ਮੈਡਲ

: ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਹਾਲੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਜਿਮਨਾਸਟਿਕ ਮੁਕਾਬਲੇ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਮਾਹੀ ਨੇ ਅੰਡਰ-14 ਮੁਕਾਬਲੇ ‘ਚ ਇੱਕ ਸੋਨੇ ਦਾ ਤਮਗਾ ਅਤੇ ਇੱਕ ਕਾਂਸਾ ਤਮਗਾ ਜਿੱਤਿਆ ਹੈ। ਇਨਾਂ੍ਹ ਹੀ ਖੇਡਾਂ ‘ਚ ਸਕੂਲ ਦੀਆਂ 2 ਹੋਰ ਖਿਡਾਰਨਾਂ ਨੇ ਅੰਡਰ-19 […]

: ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਹਾਲੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਜਿਮਨਾਸਟਿਕ ਮੁਕਾਬਲੇ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਮਾਹੀ ਨੇ ਅੰਡਰ-14 ਮੁਕਾਬਲੇ ‘ਚ ਇੱਕ ਸੋਨੇ ਦਾ ਤਮਗਾ ਅਤੇ ਇੱਕ ਕਾਂਸਾ ਤਮਗਾ ਜਿੱਤਿਆ ਹੈ। ਇਨਾਂ੍ਹ ਹੀ ਖੇਡਾਂ ‘ਚ ਸਕੂਲ ਦੀਆਂ 2 ਹੋਰ ਖਿਡਾਰਨਾਂ ਨੇ ਅੰਡਰ-19 ਬਾਸਕਟਬਾਲ ਟੀਮ ਅਤੇ 6 ਖਿਡਾਰਨਾਂ ਨੇ ਵਾਲੀਬਾਲ ਟੀਮ ‘ਚ ਹਿੱਸਾ ਲੈ ਕੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਸਕੂਲ ਦਾ ਨਾਂ ਚਮਕਾਇਆ ਹੈ। ਇਨਾਂ੍ਹ ਖਿਡਾਰਨਾਂ ਦੇ ਸਕੂਲ ਪਹੁੰਚਣ ‘ਤੇ ਸਕੂਲ ਪਿੰ੍ਸੀਪਲ ਬਲਬੀਰ ਸਿੰਘ ਜੌੜਾ ਨੇ ਆਪਣੇ ਅਸ਼ੀਰਵਾਦੀ ਲਫ਼ਜ਼ਾਂ ਨਾਲ ਖਿਡਾਰਨਾਂ ਦੀਆਂ ਖੇਡ ਪ੍ਰਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨਾਂ੍ਹ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਟਾਫ ਮੈਂਬਰ ਅਮਨਦੀਪ ਕੌਰ, ਮੈਡਮ ਸੁਮਨ ਸਿੱਧੂ, ਮੈਡਮ ਹਰਪ੍ਰਰੀਤ ਕੌਰ, ਮੈਡਮ ਕਮਲਪ੍ਰਰੀਤ ਕੌਰ, ਜਸਵੰਤ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਜਰ ਸਨ।

Tags:

Latest

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ
'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ