ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ  

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ  

ਚੰਡੀਗੜ੍ਹ, 28 ਜੁਲਾਈ:  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ.   ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।ਬੁਲਾਰੇ ਨੇ ਦੱਸਿਆ ਕਿ […]

ਚੰਡੀਗੜ੍ਹ, 28 ਜੁਲਾਈ:

 ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ.   ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।
ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 ਸ਼ੱਕੀ ਪ੍ਰੀਖਿਆਰਥੀਆਂ ਨੂੰ ਫੜਿਆ ਗਿਆ ਜਿਨ੍ਹਾਂ ਵਿਰੁੱਧ ਪੁਲੀਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਸਨ।

Tags:

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ