ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 462836 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਫ਼ਰੀਦਕੋਟ 2 ਮਈ,2025
ਮੌਸਮ ਦੇ ਬਦਲਦੇ ਮਿਜਾਜ਼ ਕਾਰਨ ਆ ਰਹੀਆਂ ਔਕੜਾਂ ਦੇ ਬਾਵਜੂਦ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 464868 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 462836 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 97488 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 99830 ਮੀਟ੍ਰਿਕ ਟਨ, ਪਨਸਪ ਵੱਲੋਂ 94200 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 57895 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 113424 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ 301794 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 819.92 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ।
Related Posts
Advertisement
