ਮਾਨਸਾ ਧਰਨੇ 'ਚ ਆਇਆ ਲੋਕਾਂ ਦਾ ਹੜ੍ਹ! | ਪਰਵਿੰਦਰ ਝੋਟੇ ਦੇ ਹੱਕ 'ਚ ਡਟੇ ਨੌਜਵਾਨ | "ਇਨਸਾਫ਼ ਮਿਲਣ ਤੱਕ ਜਾਰੀ ਰਹੇਗਾ ਸੰਘਰਸ਼"

ਮਾਨਸਾ ਧਰਨੇ 'ਚ ਆਇਆ ਲੋਕਾਂ ਦਾ ਹੜ੍ਹ! | ਪਰਵਿੰਦਰ ਝੋਟੇ ਦੇ ਹੱਕ 'ਚ ਡਟੇ ਨੌਜਵਾਨ |

ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿੱਚ ਚੱਲ ਰਹੇ ਧਰਨੇ ਦੌਰਾਨ ਅੱਜ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਪੰਜਾਬ ਭਰ ਤੋਂ ਨੌਜਵਾਨ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਪਹੁੰਚ ਕੇ ਪਰਿਵਾਰ ਦੇ ਹੱਕ ਵਿੱਚ ਡਟ ਗਏ ਹਨ। ਧਰਨਾਕਾਰੀਆਂ ਨੇ ਸਪੱਸ਼ਟ ਕਿਹਾ ਹੈ ਕਿ ਜਦੋਂ ਤੱਕ ਪੂਰਾ ਇਨਸਾਫ਼ ਨਹੀਂ ਮਿਲਦਾ, ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਦੇਖੋ ਮਾਨਸਾ ਧਰਨੇ ਤੋਂ ਗਰਾਊਂਡ ਰਿਪੋਰਟ ਅਤੇ ਮੌਕੇ ਦੀਆਂ ਤਾਜ਼ਾ ਤਸਵੀਰਾਂ।

ਹਰ ਨਵੀਂ ਅਪਡੇਟ ਅਤੇ ਨਿਰਪੱਖ ਖ਼ਬਰਾਂ ਲਈ ਚੈਨਲ ਨੂੰ ਸਬਸਕ੍ਰਾਈਬ ਜ਼ਰੂਰ ਕਰੋ।