28 ਅਕਤੂਬਰ ਨੂੰ  ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਕੈਂਪ 

28 ਅਕਤੂਬਰ ਨੂੰ  ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਕੈਂਪ 

ਫ਼ਰੀਦਕੋਟ 27 ਅਕਤੂਬਰ  ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅਤੇ ਰਬਾਬ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਡਾ. ਬਲਜੀਤ, ਆਈ ਕੇਅਰ ਸੈਂਟਰ ਰਾਇਲ ਸਿਟੀ, ਚਹਿਲ ਰੋਡ ਫਰੀਦਕੋਟ ਵਿਖੇ ਕੱਲ ਮਿਤੀ 28 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖੁਦ […]

ਫ਼ਰੀਦਕੋਟ 27 ਅਕਤੂਬਰ 

ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅਤੇ ਰਬਾਬ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਡਾ. ਬਲਜੀਤ, ਆਈ ਕੇਅਰ ਸੈਂਟਰ ਰਾਇਲ ਸਿਟੀ, ਚਹਿਲ ਰੋਡ ਫਰੀਦਕੋਟ ਵਿਖੇ ਕੱਲ ਮਿਤੀ 28 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖੁਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। 

ਉਨ੍ਹਾਂ ਲੋਕਾਂ ਨੂੰ ਇਸ ਮੁਫਤ ਕੈਂਪ ਵਿੱਚ ਆ ਕੇ ਅੱਖਾਂ ਦੀ ਜਾਂਚ ਕਰਾਉਣ ਦੀ ਅਪੀਲ ਕੀਤੀ।

Tags:

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ