ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵੱਲੋਂ ਕਿਸਾਨਾਂ ਨੂੰ ਬੂਟੇ ਲਗਾਉਣ ਦੀ ਅਪੀਲ : ਖੁੱਲਰ

ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵੱਲੋਂ ਕਿਸਾਨਾਂ ਨੂੰ ਬੂਟੇ ਲਗਾਉਣ ਦੀ ਅਪੀਲ : ਖੁੱਲਰ

ਅੰਮ੍ਰਿਤਸਰ 16 ਜੁਲਾਈ 2024– ਜਿਲ੍ਹਾ ਮੁੱਖ ਖ਼ੇਤੀਬਾੜੀ ਅਫ਼ਸਰ ਡਾ ਤਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਵੇਰਕਾ ਦੇ ਖੇਤੀਬਾੜੀ ਅਫਸਰ  ਡਾ. ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖ਼ੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਸਿੰਘ ਖੁੱਲਰ ਦੇ ਯਤਨਾਂ ਸਦਕਾ ਸਰਕਲ ਮੂਧਲ ਦੇ ਵੱਖ ਵੱਖ ਪਿੰਡਾਂ ਵਿੱਚ ਬੂਟੇ ਲਗਾਉਣ ਦਾ ਯੋਗ ਉਪਰਾਲਾ ਕੀਤਾ ਗਿਆ। ਇਸ ਮੌਕੇ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ […]

ਅੰਮ੍ਰਿਤਸਰ 16 ਜੁਲਾਈ 2024–

ਜਿਲ੍ਹਾ ਮੁੱਖ ਖ਼ੇਤੀਬਾੜੀ ਅਫ਼ਸਰ ਡਾ ਤਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਵੇਰਕਾ ਦੇ ਖੇਤੀਬਾੜੀ ਅਫਸਰ  ਡਾ. ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖ਼ੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਸਿੰਘ ਖੁੱਲਰ ਦੇ ਯਤਨਾਂ ਸਦਕਾ ਸਰਕਲ ਮੂਧਲ ਦੇ ਵੱਖ ਵੱਖ ਪਿੰਡਾਂ ਵਿੱਚ ਬੂਟੇ ਲਗਾਉਣ ਦਾ ਯੋਗ ਉਪਰਾਲਾ ਕੀਤਾ ਗਿਆ।

ਇਸ ਮੌਕੇ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਸਰਕਲ ਦੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨਾਲ ਤਾਲਮੇਲ ਕਰ ਕੇ ਕਿਸਾਨਾਂ ਦੀਆਂ ਮੋਟਰਾਂ ਅਤੇ ਸਾਝੀਆਂ ਥਾਵਾਂ ‘ਤੇ ਬੂਟੇ ਲਗਾਏ ਗਏ।

ਇਸ ਮੌਕੇ ਕਿਸਾਨ ਕੁਲਵਿੰਦਰ ਸਿੰਘ ਗੋਲਡੀ, ਜਗਦੀਸ਼ ਸਿੰਘ ਸਰਪੰਚ, ਕਾਬਲ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਗੁਰਪਾਲ ਸਿੰਘ ਮੈਂਬਰ, ਲਖਵਿੰਦਰ ਸਿੰਘ ਮੈਂਬਰ, ਕੁਲਵਿੰਦਰ ਸਿੰਘ ਮੈਂਬਰ, ਅੰਗਰੇਜ਼ ਸਿੰਘ, ਬਚਿੱਤਰ ਸਿੰਘ, ਚਰਨਜੀਤ ਸਿੰਘ, ਅਨੂਪ ਸਿੰਘ ਨੰਬਰਦਾਰ , ਆਦਿ ਕਿਸਾਨ ਹਾਜ਼ਰ ਸਨ।

Tags:

Latest

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ
ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ