ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੁਹਾਲੀ ਵਿਖੇ ਵਰਕਰ ਤੇ ਲੋਕ ਮਿਲਣੀ ਨੂੰ ਮਿਲਿਆ ਭਰਵਾਂ ਹੁੰਗਾਰਾ
By Nirpakh News
On
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਚਾਓ ਮਾਜਰਾ ਵਿਖੇ ਜ਼ਿਲ੍ਹਾ ਮੁਹਾਲੀ ਦੀ ਵਰਕਰ ਤੇ ਲੋਕ ਮਿਲਣੀ ਕਰਵਾਈ ਗਈ, ਜਿਸ ਵਿੱਚ ਪਾਰਟੀ ਆਗੂਆਂ ਨੇ ਪੰਜਾਬ ਦੇ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ।

