ਬਹਿਮਣ ਜੱਸਾ ਸਿੰਘ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਬਹਿਮਣ ਜੱਸਾ ਸਿੰਘ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਤਲਵੰਡੀ ਸਾਬੋ (ਬਠਿੰਡਾ), 13 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।       ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਬੂਥ ਲੈਵਲ ਅਫ਼ਸਰਾਂ ਅਤੇ ਮਹਿਲਾ ਪ੍ਰੇਰਿਕਾ […]

ਤਲਵੰਡੀ ਸਾਬੋ (ਬਠਿੰਡਾ), 13 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।

      ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਬੂਥ ਲੈਵਲ ਅਫ਼ਸਰਾਂ ਅਤੇ ਮਹਿਲਾ ਪ੍ਰੇਰਿਕਾ ਦੀ ਮੱਦਦ ਨਾਲ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ।

        ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋਂ ਪਿੰਡ ਦੀ ਸੱਥ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈ.ਵੀ.ਐਮ ਅਤੇ ਵੀਵੀਪੈਟ, ਨੋਟਾ ਆਦਿ  ਤੋਂ ਇਲਾਵਾ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਬਾਰੇ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਦੌਰਾਨ ਹਾਜ਼ਰੀਨ ਨੂੰ ਵੋਟ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਕਿ ਇੱਕ-ਇੱਕ ਵੋਟ ਲੋਕਤੰਤਰ ਨੂੰ ਮਜ਼ਬੂਤ ਬਣਾ ਸਕਦੀ ਹੈ।

ਇਸ ਜਾਗਰੂਕਤਾ ਕੈਂਪ ਦੌਰਾਨ ਸਵੀਪ ਟੀਮ ਮੈਂਬਰ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।

Tags:

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ