ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ

ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ

ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ ਸਾਹਮਣੇ ਆਈ। ਦਰਅਸਲ ਭਲਕੇ ਡੇਰਾ ਬਿਆਸ ਵਿਚ 29 ਜੂਨ ਨੂੰ ਭੰਡਾਰਾ ਹੋਣ ਜਾ ਰਿਹਾ ਹੈ। ਇਸ ਦਿਨ ਸਤਿਸੰਗ ਦਾ ਸਮਾਂ ਸਵੇਰੇ 8:30 ਵਜੇ ਹੋਵੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਵਾਲ-ਜਵਾਬ ਦਾ ਪ੍ਰੋਗਰਾਮ ਹੋਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਪਾਸੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਹਨ ਅਤੇ ਦੂਜੇ ਪਾਸੇ ਜੂਨ ਮਹੀਨੇ 'ਚ ਸਿਰਫ਼ ਇਕ ਹੀ ਭੰਡਾਰਾ ਹੋਣ ਕਰਕੇ ਡੇਰੇ ਵਿਚ ਭਾਰੀ ਗਿਣਤੀ 'ਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ।

ਇਸ ਤੋਂ ਬਾਅਦ ਜੁਲਾਈ ਅਤੇ ਅਗਸਤ ਵਿਚ ਕੋਈ ਭੰਡਾਰਾ ਨਹੀਂ ਹੈ। ਇਸ ਕਰਕੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਵੀ ਸੰਗਤ 29 ਜੂਨ ਨੂੰ ਭੰਡਾਰੇ ਲਈ ਵੱਡੀ ਗਿਣਤੀ ਸੰਗਤ ਡੇਰਾ ਬਿਆਸ ਪਹੁੰਚੇਗੀ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਭਾਰਤ ਅਤੇ ਵਿਦੇਸ਼ਾਂ ਵਿਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਡੇਰਾ ਵੱਲੋਂ ਨੋਟਿਸ ਜਾਰੀ ਕਰਕੇ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਸੀ।

download (22)

Read Also : ਨੂਹ ਵਿੱਚ ਡੇਂਗੂ ਦੇ ਮਿਲੇ 3 ਮਾਮਲੇ , ਮਲੇਰੀਆ ਦਾ ਇੱਕ ਮਾਮਲਾ ਵੀ ਆਇਆ ਸਾਹਮਣੇ

ਇਸੇ ਤਰ੍ਹਾਂ ਸਹਾਰਨਪੁਰ ਤੋਂ ਬੀਤੇ ਦਿਨੀਂ ਗੱਡੀ ਨੰਬਰ 05665 ਰਾਤ ਨੂੰ ਚੱਲੀ ਜੋ ਬਿਆਸ ਪਹੁੰਚੀ। ਵਾਪਸੀ ਦੇ ਲਈ 29 ਜੂਨ ਨੂੰ ਗੱਡੀ ਨੰਬਰ 04566 ਬਿਆਸ ਸਟੇਸ਼ਨ ਤੋਂ ਬਾਅਦ ਦੁਪਹਿਰ 3 ਵਜੇ ਚੱਲਦੇ ਹੋਏ ਰਾਤ 8:20 ਵਜੇ ਸਹਾਰਨਪੁਰ ਪਹੁੰਚੇਗੀ। ਇਸ ਗੱਡੀ ਦਾ ਦੋਵੇਂ ਪਾਸਿਓਂ ਠਹਿਰਾਅ ਯਮੁਨਾਨਗਰ ਜਗਾਧਰੀ, ਜਗਾਧਰੀ ਵਰਕਸ਼ਾਪ, ਅੰਬਾਲਾ ਕੈਂਟ, ਲੁਧਿਆਣਾ ਅਤੇ ਜਲੰਧਰ ਸਿਟੀ ਸਟੇਸ਼ਨਾਂ 'ਤੇ ਹੋਵੇਗਾ।

Advertisement

Latest

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿਖੇ ਕਰੀਬ 10 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 53 ਕਿਲੋਮੀਟਰ ਲੰਬੇ ਨਵੇਂ ਖਾਲੇ ਤੇ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ
ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ
ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ
ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ