28 ਤੇ 30 ਅਗਸਤ ਨੂੰ ਲੱਗਣ ਵਾਲੇ ਕੈਂਪ ਦਫਤਰੀ ਰੁਝੇਵਿਆਂ ਕਾਰਨ ਮੁਲਤਵੀ-ਡਿਪਟੀ ਕਮਿਸ਼ਨਰ

28 ਤੇ 30 ਅਗਸਤ ਨੂੰ ਲੱਗਣ ਵਾਲੇ ਕੈਂਪ ਦਫਤਰੀ ਰੁਝੇਵਿਆਂ ਕਾਰਨ ਮੁਲਤਵੀ-ਡਿਪਟੀ ਕਮਿਸ਼ਨਰ

ਮੋਗਾ 27 ਅਗਸਤ‘ਆਪ ਸਰਕਾਰ ਆਪ ਦੇ ਦੁਆਰ’ ਤਹਿਤ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸਦਾ ਅਗਾਉਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਸੀ। ਦਫਤਰੀ ਰੁਝੇਵਿਆਂ ਕਾਰਨ ਜ਼ਿਲ੍ਹੇ ਅੰਦਰ ਲੱਗ ਲਗਾਏ ਜਾ ਰਹੇ 28 ਤੇ 30 ਅਗਸਤ ਦੇ ਕੈਂਪਾਂ ਨੂੰ ਮੁਲਤਵੀ ਕਰ ਦਿੱਤਾ […]

ਮੋਗਾ 27 ਅਗਸਤ
‘ਆਪ ਸਰਕਾਰ ਆਪ ਦੇ ਦੁਆਰ’ ਤਹਿਤ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸਦਾ ਅਗਾਉਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਸੀ। ਦਫਤਰੀ ਰੁਝੇਵਿਆਂ ਕਾਰਨ ਜ਼ਿਲ੍ਹੇ ਅੰਦਰ ਲੱਗ ਲਗਾਏ ਜਾ ਰਹੇ 28 ਤੇ 30 ਅਗਸਤ ਦੇ ਕੈਂਪਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 28 ਨੂੰ ਭਿੰਡਰ ਖੁਰਦ ਅਤੇ 30 ਅਗਸਤ ਨੂੰ ਪਿੰਡ ਰੌਂਤਾ ਵਿਖੇ ਇਹ ਕੈਂਪ ਲਗਾਏ ਜਾਣੇ ਸਨ। ਲੋਕਾਂ ਨੂੰ ਆਪ ਸਰਕਾਰ ਆਪ ਦੇ ਦੁਆਰ ਸਕੀਮ ਦਾ ਲਾਹਾ ਦੇਣ ਲਈ ਪਿੰਡ ਪੱਧਰੀ ਕੈਂਪਾਂ ਦਾ ਨਵਾਂ ਸ਼ਡਿਊਲ ਜਲਦੀ ਜਾਰੀ ਕੀਤਾ ਜਾਵੇਗਾ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ