ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 18 ਮਈ:  ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ […]

ਚੰਡੀਗੜ੍ਹ, 18 ਮਈ: 

ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ। 

ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ। 

Tags:

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ