ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ , 10 ਅਗਸਤ:—-  ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।   […]

ਅੰਮ੍ਰਿਤਸਰ , 10 ਅਗਸਤ:—-

 ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।  

    ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ,  ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ , ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ  ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Tags:

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ