ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ, ਇੱਕ ਭਰਾ ਦੀ ਮੌਤ, ਦੂਜੇ ਦੀ ਟੁੱਟੀ ਬਾਂਹ !

ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ, ਇੱਕ ਭਰਾ ਦੀ ਮੌਤ, ਦੂਜੇ ਦੀ ਟੁੱਟੀ ਬਾਂਹ !

ਪਟਿਆਲਾ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ ਹੋ ਗਈ। ਇਸ ਵਿੱਚ ਇੱਕ ਕੈਦੀ ਦੀ ਮੌਤ ਹੋ ਗਈ। ਚੰਡੀਗੜ੍ਹ ਵਿੱਚ ਅਜੈ ਨਾਮ ਦੇ ਕੈਦੀ ਦੀ ਮੌਤ ਹੋ ਗਈ। ਅਜੈ ਅਤੇ ਉਸਦੇ ਭਰਾ ਵਿਜੇ 'ਤੇ ਕੁਝ ਕੈਦੀਆਂ ਨੇ ਹਮਲਾ ਕੀਤਾ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

_9cb8f44e-ad8c-11e5-894a-943651415dff


ਅਜੈ ਐਨਡੀਪੀਐਸ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ। ਉਨ੍ਹਾਂ ਦੀ ਅੰਮ੍ਰਿਤਸਰ ਦੇ ਕੈਦੀਆਂ ਨਾਲ ਝੜਪ ਹੋਈ ਸੀ। ਉਨ੍ਹਾਂ ਦੀ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਘਟਨਾ ਵਾਲੇ ਦਿਨ ਹੀ ਹੱਥੋਪਾਈ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਇਸ ਅਪਰਾਧ ਨੂੰ ਕਤਲ ਵਿੱਚ ਬਦਲ ਦਿੱਤਾ ਜਾਵੇਗਾ। ਅਜੈ ਕੁਮਾਰ ਦਾ ਪੋਸਟਮਾਰਟਮ ਅੱਜ ਪਟਿਆਲਾ ਵਿੱਚ ਕੀਤਾ ਜਾ ਰਿਹਾ ਹੈ। ਅਜੈ ਦੇ ਭਰਾ ਵਿਜੇ ਦਾ ਹੱਥ ਟੁੱਟ ਗਿਆ ਸੀ।

Related Posts