ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ)

ਚੰਡੀਗੜ੍ਹ 11 ਦਸੰਬਰ 2025:

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ "ਡਰਾਈ ਡੇ" ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਰਾਜ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ। 

Latest

ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾਈਆਂ
ਮਹਿੰਦਰ ਭਗਤ ਵਲੋਂ ਤੰਗ ਗਲੀਆਂ ’ਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ 1.26 ਕਰੋੜ ਰੁਪਏ ਦੀ ਲਾਗਤ ਵਾਲੀਆਂ ਚਾਰ ਜੈੱਡ ਸਕਸ਼ਨ ਮਸ਼ੀਨਾਂ ਹਰੀ ਝੰਡੀ ਦਿਖਾਕੇ ਰਵਾਨਾ ਸ਼ਹਿਰ ਦੀਆਂ ਤੰਗ ਗਲੀਆ ’ਚ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਮਿਲੇਗੀ ਵੱਡੀ ਰਾਹਤ
ਟ੍ਰੈਫਿਕ ਪੁਲਿਸ ਵੱਲੋਂ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ
ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ
'ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ