Private Hospital 'ਚ ਵੱਡੀ ਲਾਪਰਵਾਹੀ,ਕਲਾਕਾਰ ਦੀ ਡੈਡ/ਬਾਡੀ ਹੋਈ ਖਰਾਬ
By Nirpakh News
On
ਮੋਹਾਲੀ ਦੇ ਮੈਡੀਕਲ ਕਾਲਜ (MS) ਵਿੱਚ ਫ੍ਰੀਜ਼ਰਖਰਾਬ ਹੋਣ ਕਾਰਨ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ ਦੀ ਲਾਸ਼ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਹੋਣ ਕਾਰਨ ਇਹ ਸਮੱਸਿਆ ਪੈਦਾ ਹੋਈ। ਇਸ ਘਟਨਾ ਨੇ ਮ੍ਰਿਤਕ ਦੇ ਪਰਿਵਾਰ ਨਾਲ-ਨਾਲਸਾਰੇ ਸ਼ਹਿਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।ਹਾਲਾਂਕਿ ਪਰਿਵਾਰ ਨੇ ਇਸ ਮਾਮਲੇ 'ਚ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ।