ਇਮੀਗ੍ਰੇਸ਼ਨ ਇੰਡਸਟਰੀ 'ਚ ਚੰਗਾ ਨਾਂ ਕਮਾਉਣ ਵਾਲੇ ਗਗਨ ਸ਼ੇਰਗਿੱਲ ਅਤੇ ਗੁਰਮਿੰਦਰ ਸ਼ੇਰਗਿੱਲ ਨੂੰ ਗਹਿਰਾ ਸਦਮਾ

 ਇਮੀਗ੍ਰੇਸ਼ਨ ਇੰਡਸਟਰੀ 'ਚ ਚੰਗਾ ਨਾਂ ਕਮਾਉਣ ਵਾਲੇ ਗਗਨ ਸ਼ੇਰਗਿੱਲ ਅਤੇ ਗੁਰਮਿੰਦਰ ਸ਼ੇਰਗਿੱਲ ਨੂੰ ਗਹਿਰਾ ਸਦਮਾ

ਉੱਘੇ ਸਮਾਜ ਸੇਵੀ ਅਤੇ ਇਮੀਗ੍ਰੇਸ਼ਨ ਇੰਡਸਟਰੀ 'ਚ ਚੰਗਾ ਨਾਂ ਕਮਾਉਣ ਵਾਲੇ ਗਗਨ ਸ਼ੇਰਗਿੱਲ ਅਤੇ ਗੁਰਮਿੰਦਰ ਸ਼ੇਰਗਿੱਲ ਨੂੰ ਗਹਿਰਾ ਸਦਮਾ ਲੱਗਿਆਂ ਹੈ। ਪਿਤਾ ਸਰਦਾਰ ਹਰਭਜਨ ਸਿੰਘ ਸ਼ੇਰਗਿੱਲ ਦਾ  ਦਿਹਾਂਤ ਹੋ ਹੋ ਗਿਆ ਹੈ ' ਦੱਸ ਦੇਈਏ ਕਿ ਬਹੁਤ ਛੋਟੀ ਉਮਰ ਦੇ ਵਿੱਚ ਸਰਦਾਰ ਹਰਭਜਨ ਸਿੰਘ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ । 

ਬਹੁਤ ਹੀ ਚੰਗੇ 'ਤੇ ਖੁਸ਼ਦਿਲ ਇਨਸਾਨ ਸੀ ਸਰਦਾਰ ਹਰਭਜਨ ਸਿੰਘ ਸ਼ੇਰਗਿੱਲ। 5 ਅਪ੍ਰੈਲ 2025 ਦਿਨ ਸ਼ਨੀਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾ ਵਿੱਚ ਬਿਰਾਜੇ ਹਨ। 15 ਅਪ੍ਰੈਲ 2025 ਦਿਨ ਮੰਗਲਵਾਰ ਨੂੰ ਗੁਰਦੁਆਰਾ ਸੰਤ ਬਾਬਾ ਨਿਰਗੁਣ ਦਾਸ , ਖੰਨਾ ਖੁਰਦ ਜਿਲਾ ਲੁਧਿਆਣਾ ਵਿਖੇ ਅੰਤਿਮ ਅਰਦਾਸ ਕੀਤੀ ਜਾਵੇਗੀ । 

WhatsApp Image 2025-04-09 at 1.25.27 PM

ਪੂਰੇ ਪਰਿਵਾਰ ਦੇ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੁੱਖ ਦੀ ਘੜੀ 'ਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਹੈ ।

Read Also : ਰੋਸ਼ਨ ਗਰਾਊਂਡ ਤੋਂ ਪ੍ਰੈਸੀਡੈਂਸੀ ਹੋਟਲ ਤੱਕ ਦੇ ਮਾਰਗ ਦਾ ਨਾਮ 'ਸ੍ਰੀ ਗੁਰੂ ਰਾਮਦਾਸ ਜੀ ਮਾਰਗ' ਰੱਖਿਆ ਗਿਆ

Related Posts

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ