ਨੰਦੀ ਸ਼ਾਲਾ ਦੇ ਸ਼ਿਵ ਮੰਦਿਰ ਵਿਖੇ ਡਿਪਟੀ ਕਮਿਸ਼ਨਰ ਨੇ ਕੀਤੀ ਪੂਜਾ
By Nirpakh News
On
ਫਾਜ਼ਿਲਕਾ 14 ਅਪ੍ਰੈਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਸਥਾਨਕ ਨੰਦੀ ਸ਼ਾਲਾ ਦੇ ਸ਼ਿਵ ਮੰਦਿਰ ਵਿਖੇ ਪੂਜਾ ਕੀਤੀ। ਇਸ ਮੌਕੇ ਉਹਨਾਂ ਨੇ ਇੱਥੇ ਗਊਆਂ ਨੂੰ ਗੁੜ ਖਵਾਇਆ ਅਤੇ ਗਊ ਪੂਜਾ ਕਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨੇ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਗੋਧਨ ਦੀ ਸੰਭਾਲ ਕਰਨੀ ਚਾਹੀਦੀ […]
ਫਾਜ਼ਿਲਕਾ 14 ਅਪ੍ਰੈਲ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਸਥਾਨਕ ਨੰਦੀ ਸ਼ਾਲਾ ਦੇ ਸ਼ਿਵ ਮੰਦਿਰ ਵਿਖੇ ਪੂਜਾ ਕੀਤੀ। ਇਸ ਮੌਕੇ ਉਹਨਾਂ ਨੇ ਇੱਥੇ ਗਊਆਂ ਨੂੰ ਗੁੜ ਖਵਾਇਆ ਅਤੇ ਗਊ ਪੂਜਾ ਕਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨੇ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਗੋਧਨ ਦੀ ਸੰਭਾਲ ਕਰਨੀ ਚਾਹੀਦੀ ਹੈ।
Tags:

