ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ  ਗੁਰਦੁਆਰਾ ਸਾਹਿਬ ਅਤੇ  ਸਿ਼ਵ ਮੰਦਰ ਵਿਖੇ ਹੋਏ ਨਤਮਸਤਕ

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ  ਗੁਰਦੁਆਰਾ ਸਾਹਿਬ ਅਤੇ  ਸਿ਼ਵ ਮੰਦਰ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ 19 ਅਗਸਤ                  ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ […]

ਸ੍ਰੀ ਮੁਕਤਸਰ ਸਾਹਿਬ 19 ਅਗਸਤ
                  ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਕੋਟਕਪੂਰਾ ਰੋਡ ਸਥਿਤ ਸਿ਼ਵ ਮੰਦਿਰ ਵਿਖੇ ਵੀ ਮੱਥਾ ਟੇਕਿਆ।
                ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਉਹ ਗੁਰਦੁਆਰਾ ਸਾਹਿਬ ਅਤੇ  ਸਿ਼ਵ  ਮੰਦਰ ਵਿਖੇ ਆਸ਼ੀਰਵਾਦ ਲੈਣ ਆਏ ਹਨ ਤਾਂ ਜੋ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਲੋਕ ਸੇਵਾ ਨੂੰ ਹੋਰ ਵੀ ਬਿਹਤਰ ਤਰੀਕੇ ਨਾਲ ਕਰ ਸਕਣ।
                 ਉਹਨਾਂ ਨੇ ਕਿਹਾ ਕਿ ਸਾਨੂੰ ਧਰਮ ਨੇਕ ਨੀਤੀ ਨਾਲ ਚੱਲਣ ਦੀ ਸਿੱਖਿਆ ਦਿੰਦਾ ਹੈ ਅਤੇ ਇਹ ਲੋਕ ਸੇਵਾ ਪ੍ਰਤੀ ਵਧੇਰੇ ਸਮਰਪਣ ਨਾਲ ਕੰਮ ਕਰਨ ਲਈ ਸਾਨੂੰ ਪ੍ਰੇਰਿਤ ਕਰਦਾ ਹੈ । ਇਸ ਮੌਕੇ ਸ੍ਰੀ ਬਲਦੇਵ ਸਿੰਘ ਮੈਨੇਜਰ ਦਰਬਾਰ ਸਾਹਿਬ ਵੀ ਮੌਜੂਦ ਸਨ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ