ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਕੀਤਾ ਗਿਆ ਦੌਰਾ

ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਕੀਤਾ ਗਿਆ ਦੌਰਾ

ਫਾਜਿਲਕਾ 8 ਫਰਵਰੀ ਸਿਵਲ ਸਰਜਨ ਫਾਜ਼ਿਲਕਾ ਡਾ ਕਵਿਤਾ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ ਨੀਲੂ ਚੁੱਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਦੌਰਾ ਕੀਤਾ ਗਿਆ  ।ਇਸ ਦੋਰਾਨ ਕੁਸ਼ਠ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਐੱਮ  ਸੀ ਆਰ ਜੂਤੇ ਅਤੇ ਸੇਲਫ ਕੇਅਰ ਕੀਟ ਮੁਹੱਇਆ ਕਰਵਾਉਣ ਲਈ ਵਿਅਕਤੀਆਂ ਦੀ ਗਿਣਤੀ ਅਤੇ ਪੈਰਾਂ ਦੇ ਨਾਪ ਇਕੱਤਰ […]

ਫਾਜਿਲਕਾ 8 ਫਰਵਰੀ

ਸਿਵਲ ਸਰਜਨ ਫਾਜ਼ਿਲਕਾ ਡਾ ਕਵਿਤਾ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ ਨੀਲੂ ਚੁੱਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਦੌਰਾ ਕੀਤਾ ਗਿਆ  ।ਇਸ ਦੋਰਾਨ ਕੁਸ਼ਠ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਐੱਮ  ਸੀ ਆਰ ਜੂਤੇ ਅਤੇ ਸੇਲਫ ਕੇਅਰ ਕੀਟ ਮੁਹੱਇਆ ਕਰਵਾਉਣ ਲਈ ਵਿਅਕਤੀਆਂ ਦੀ ਗਿਣਤੀ ਅਤੇ ਪੈਰਾਂ ਦੇ ਨਾਪ ਇਕੱਤਰ ਕੀਤੇ ਗਏ।

ਜ਼ਿਲ੍ਹਾ ਸਿਹਤ ਪ੍ਰਸ਼ਾਸਨ ਫਾਜ਼ਿਲਕਾ ਵਲੋਂ ਰਿਫਰੈਸ਼ਮੈਂਟ ਵੀ ਮੁਹੱਇਆ ਕਰਵਾਈ ਗਈ। ਇਸ ਦੌਰਾਨ ਡਾਕਟਰ ਨੀਲੂ ਚੁੱਘ ਨੇ ਮੌਕੇ ਤੇ ਸਿਹਤ ਜਾਂਚ ਕੀਤੀ ਅਤੇ ਕਿਹਾ ਕਿ ਇਸ ਸੰਬਧੀ ਉਹਨਾਂ ਨੂੰ ਸਾਰੀ ਦਵਾਈ ਸਿਵਲ ਹਸਪਤਾਲ ਵਲੋ ਮੁਫ਼ਤ ਦਿੱਤੀ ਜਾਵੇਗੀ। ਇਸ ਦੌਰਾਨ ਮਾਸ ਮੀਡੀਆ ਵਿੰਗ ਤੋਂ ਦਿਵੇਸ  ਕੁਮਾਰ ਵੀ ਨਾਲ ਸੀ।

ਇਸ ਮੌਕੇ ਵਿੱਕੀ ਮਲਟੀਪਰਪਜ ਹੈਲਥ ਵਰਕਰ ਅਤੇ ਪੁਸ਼ਪਿੰਦਰ ਸਿੰਘ ਐਸ ਟੀ ਐਸ ਹਾਜ਼ਰ ਸਨ।

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ