ਸਿੱਖਿਆ ਵਿਭਾਗ ਵਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਸਿੱਖਿਆ ਵਿਭਾਗ ਵਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

 ਮੁਕਤਸਰ ਸਾਹਿਬ, 30 ਅਪ੍ਰੈਲ:ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਪੰਜਾਬ ਨੈਸ਼ਨਲ ਬੈਂਕ ਅਬੋਹਰ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਵੀਪ ਟੀਮ ਇੰਚਾਰਜ ਸ੍ਰੀ ਸ਼ਮਿੰਦਰ ਬੱਤਰਾ , ਸ੍ਰੀ ਸੰਜੀਵ ਕੁਮਾਰ,ਸ਼੍ਰੀ ਗੁਰਦੇਵ ਸਿੰਘ , ਸ੍ਰੀ ਧੀਰਜ […]

 ਮੁਕਤਸਰ ਸਾਹਿਬ, 30 ਅਪ੍ਰੈਲ:
ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਪੰਜਾਬ ਨੈਸ਼ਨਲ ਬੈਂਕ ਅਬੋਹਰ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਵੀਪ ਟੀਮ ਇੰਚਾਰਜ ਸ੍ਰੀ ਸ਼ਮਿੰਦਰ ਬੱਤਰਾ , ਸ੍ਰੀ ਸੰਜੀਵ ਕੁਮਾਰ,ਸ਼੍ਰੀ ਗੁਰਦੇਵ ਸਿੰਘ , ਸ੍ਰੀ ਧੀਰਜ ਕੁਮਾਰ, ਸ੍ਰੀ ਪਰਵੀਨ ਕੁਮਾਰ ਸ਼ਰਮਾ ਅਤੇ ਸ੍ਰੀ ਸੰਨੀ ਮਿੱਤਲ ਵੱਲੋਂ ਲੋਕ ਸਭਾ ਚੋਣਾਂ 2024 ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੋਟਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
                             ਇਸ ਸਮੇਂ ਬੈਂਕ ਮੈਨੇਜਰ ਸ੍ਰੀ ਰਕੇਸ਼ ਕੁਮਾਰ ਜੀ, ਸ਼੍ਰੀ ਜਸਕਰਨ ਸਿੰਘ ਜੀ, ਸ੍ਰੀ ਆਰ ਪੀ ਸ਼ਰਮਾ ਜੀ, ਸ਼੍ਰੀ ਆਸ਼ੀਸ਼ ਕੁਮਾਰ ਜੀ, ਸ਼੍ਰੀ ਰਵੀ ਕੁਮਾਰ ਜੀ ,ਮੈਡਮ ਗੁਰਪ੍ਰੀਤ ਕੌਰ ਜੀ ਤੇ ਮੈਡਮ ਰਮਨਦੀਪ ਕੌਰ ਜੀ ਹਾਜ਼ਰ ਸਨ ਇਸ ਦੇ ਨਾਲ ਨਾਲ ਬੈਂਕ ਵਿੱਚ ਆਏ ਹੋਏ ਖਾਤਾ ਧਾਰਕਾਂ ਨੂੰ ਵੀ ਵੋਟਾਂ ਸਬੰਧੀ ਪ੍ਰੇਰਿਤ ਕੀਤਾ ਗਿਆ।
 ਇਸੇ ਤਰ੍ਹਾਂ ਹੀ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆ ਨੂੰ ਵੀ ਵੋਟਰ ਦੀ ਮਹੱਤਤਾਂ ਸਬੰਧੀ ਜਾਗਰੂਕ ਕੀਤਾ ਗਿਆ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ