ਸਮੂਹ ਸੈਕਟਰ ਅਫਸਰਾਂ ਨੂੰ ਚੋਣਾਂ ਸਬੰਧੀ ਦਿੱਤੀ ਸਿਖਲਾਈ

ਸਮੂਹ ਸੈਕਟਰ ਅਫਸਰਾਂ ਨੂੰ ਚੋਣਾਂ ਸਬੰਧੀ ਦਿੱਤੀ ਸਿਖਲਾਈ

ਬਠਿੰਡਾ, 20 : ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਤੇ ਸਹਾਇਕ ਰਿਟਰਨਿੰਗ ਅਫਸਰ-09-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਵੱਲੋਂ ਆਪਣੇ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਚੋਣ ਹਲਕੇ ਦੇ ਸਮੂਹ ਸੈਕਟਰ ਅਫਸਰਾਂ ਨੂੰ ਈ.ਵੀ.ਐਮ. ਕਮਿਸ਼ਨਿੰਗ, 12-ਡੀ ਪੋਲਿੰਗ ਅਤੇ ਵੈਬ ਕਾਸਟਿੰਗ ਬਾਰੇ ਵਿਸਥਾਰ […]

ਬਠਿੰਡਾ, 20 : ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਤੇ ਸਹਾਇਕ ਰਿਟਰਨਿੰਗ ਅਫਸਰ-09-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਵੱਲੋਂ ਆਪਣੇ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਚੋਣ ਹਲਕੇ ਦੇ ਸਮੂਹ ਸੈਕਟਰ ਅਫਸਰਾਂ ਨੂੰ ਈ.ਵੀ.ਐਮ. ਕਮਿਸ਼ਨਿੰਗ, 12-ਡੀ ਪੋਲਿੰਗ ਅਤੇ ਵੈਬ ਕਾਸਟਿੰਗ ਬਾਰੇ ਵਿਸਥਾਰ ਸਹਿਤ ਟਰੇਨਿੰਗ ਦਿੱਤੀ ਗਈ।

ਇਸ ਤੋ ਇਲਾਵਾ ਸ਼੍ਰੀ ਕੰਵਰਜੀਤ ਸਿੰਘ ਨੇ ਹੀਟ ਵੇਵ ਮੈਨੇਜਮੈਂਟ, ਪੋਲਿੰਗ ਪਾਰਟੀਆਂ ਦੇ ਰਹਿਣ ਅਤੇ ਖਾਣੇ, ਅਬਜਰਵਰ ਮੀਟਿੰਗ, ਪੋਲਿੰਗ ਸਟਾਫ ਦੀ ਹਾਜ਼ਰੀ, ਫਾਰਮ ਨੰਬਰ 12/12ਏ, ਸਵੀਪ ਪੀ.ਪੀ.ਟੀ. ਸੈਕਟਰਵਾਈਜ, ਵਲਨਰੇਬਲ ਬੂਥ ਐਕਟਵਿਟੀ ਰਿਪੋਰਟ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।    

ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ 1-ਕਮ-ਤਹਿਸੀਲਦਾਰ, ਰਾਮਪੁਰਾ ਫੂਲ ਸ਼੍ਰੀ ਬਲਵਿੰਦਰ ਸਿੰਘ, ਸਹਾਇਕ ਰਿਟਰਨਿੰਗ ਅਫਸਰ-2-ਕਮ-ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਫੂਲ ਸ਼੍ਰੀ ਮਹਿਕਮੀਤ ਸਿੰਘ ਸਮੂਹ ਮਾਸਟਰ ਟ੍ਰੇਨਰਜ਼ ਅਤੇ ਸਮੂਹ ਸੈਕਟਰ ਅਫਸਰ ਹਾਜ਼ਰ ਸਨ।

Tags:

Latest

'ਯੁੱਧ ਨਸ਼ਿਆਂ ਵਿਰੁੱਧ': 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ
ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ
ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ*
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ