ਫਾਜ਼ਿਲਕਾ ‘ਚ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼: ਪੁਲਿਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ; 1 ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ

Fazilka Terror Module Busted

Fazilka Terror Module Busted

ਫਾਜ਼ਿਲਕਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਕੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿਚ ਨਾਮਜ਼ਦ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਦੋ ਸਾਥੀਆਂ ਰਵੀਤੇਜ ਸਿੰਘ ਅਤੇ ਬਲਵਿੰਦਰ ਸਿੰਘ ਉਰਫ ਬੱਲੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਸੋਲ ਬੰਬ ਧਮਾਕਾ 2022 ਜਿਸ ਦੇ ਸਬੰਧ ਵਿੱਚ ਐਫਆਈਆਰ ਨੰਬਰ 35 ਮਿਤੀ 29/01/2022 ਨੂੰ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਸਦਰ ਕੁੱਲੂ, ਹਿਮਾਚਲ ਪ੍ਰਦੇਸ਼ ਵਿਖੇ 435 ਆਈਪੀਸੀ, 3 ਵਿਸਫੋਟਕ ਐਕਟ ਦੇ ਤਹਿਤ ਦਰਜ ਕੀਤਾ ਗਿਆ ਸੀ।

READ ALSO: ਪੰਜਾਬ ‘ਚ ‘ਆਪ’ ਵਿਧਾਇਕ ਖਿਲਾਫ ED ਦੀ ਚਾਰਜਸ਼ੀਟ,ਬੈਂਕ ਧੋਖਾਧੜੀ ਦੇ ਮਾਮਲੇ ‘ਚ ਕੀਤਾ ਗਿਆ ਸੀ ਗ੍ਰਿਫ਼ਤਾਰ …

ਪੁਲਿਸ ਮੁਤਾਬਕ ਇਸ ਘਟਨਾ ਨੂੰ ਇਨ੍ਹਾਂ ਦੋ ਦੋਸ਼ੀਆਂ ਨੇ ਅੰਜਾਮ ਦਿੱਤਾ ਹੈ। ਇਹ ਦੋਵੇਂ ਮੁਲਜ਼ਮ ਆਈਈਡੀ ਧਮਾਕੇ ਦੇ ਮਾਮਲੇ ਵਿੱਚ ਲੋੜੀਂਦੇ ਸਨ। ਦੋਵਾਂ ਮੁਲਜ਼ਮਾਂ ਨੂੰ ਫਾਜ਼ਿਲਕਾ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

Fazilka Terror Module Busted

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ