ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ

ਨੂੰ ਉਸ ਲਿਆਕਤ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਬਹੁਤ ਜ਼ਿਆਦਾ ਸਹੂਲਤਾਂ ਤੇ ਚੰਗਾ ਢਾਂਚਾ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤਾ ਜਾ ਰਿਹਾ ਹੈ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਮਯਾਬ ਹੋਣ ਤੋਂ ਕੋਈ ਨਹੀਂ ਰੋਕ ਸਕਦਾ।ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਅਧਿਆਪਕ ਪੂਰੀ ਤਨਦੇਹੀ ਨਾਲ ਕੰਮ ਕਰਨ, ਜਿਸ ਨਾਲ ਸਮਾਜ ਤਰੱਕੀ […]

ਨੂੰ ਉਸ ਲਿਆਕਤ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਬਹੁਤ ਜ਼ਿਆਦਾ ਸਹੂਲਤਾਂ ਤੇ ਚੰਗਾ ਢਾਂਚਾ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤਾ ਜਾ ਰਿਹਾ ਹੈ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਮਯਾਬ ਹੋਣ ਤੋਂ ਕੋਈ ਨਹੀਂ ਰੋਕ ਸਕਦਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਅਧਿਆਪਕ ਪੂਰੀ ਤਨਦੇਹੀ ਨਾਲ ਕੰਮ ਕਰਨ, ਜਿਸ ਨਾਲ ਸਮਾਜ ਤਰੱਕੀ ਕਰ ਸਕੇ। ਉਹਨਾਂ ਕਿਹਾ ਕਿ ਇਨਸਾਨ ਹੋਰ ਕਿਸੇ ਵੀ ਇਨਸਾਨ ਨੂੰ ਭੁੱਲ ਸਕਦਾ ਹੈ ਪਰ ਆਪਣੇ ਅਧਿਆਪਕ ਨੂੰ ਕਦੇ ਨਹੀਂ ਭੁੱਲ ਸਕਦਾ। 
ਇਸ ਮੌਕੇ ਵਿਦਿਆਰਥੀਆਂ ਵੱਲੋਂ “ਸਰਕਾਰੀ ਸਕੂਲ ਸ਼ਾਨ ਬਣਨਗੇ, ਪੰਜਾਬ ਦਾ ਮਾਣ ਬਣਨਗੇ” ਦੇ ਲਾਏ ਨਾਅਰਿਆਂ ਨਾਲ ਅਸਮਾਨ ਗੂੰਜਦਾ ਰਿਹਾ। 
ਇਸ ਮੌਕੇ ਡਿਪਟੀ ਡੀ.ਈ.ਓ. ਸੈਕੰਡਰੀ ਸ.ਅੰਗਰੇਜ਼ ਸਿੰਘ, ਡਿਪਟੀ ਡੀਈਓ ਐਲੀਮੈਂਟਰੀ ਸ਼੍ਰੀਮਤੀ ਪਰਮਿੰਦਰ ਕੌਰ, ਸਕੂਲ ਮੁਖੀ ਸ਼੍ਰੀਮਤੀ ਰੇਨੂੰ ਤਿਵਾੜੀ ਸਮੇਤ ਵੱਡੀ ਗਿਣਤੀ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ