ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ *ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ

ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ *ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ

ਅਬੋਹਰ, ਫਾਜ਼ਿਲਕਾ, 22 ਅਗਸਤਪਿੰਡ ਝੋਰੜਖੇੜਾ ਦੇ ਵਸਨੀਕ ਹਰਿੰਦਰ ਸਿੰਘ ਦੀ ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋ ਗਈ ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਦਿੰਦਿਆਂ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮ੍ਰਿਤਕ ਦੀ ਪਤਣੀ ਨੂੰ 1 ਲੱਖ ਰੁਪਏ ਦਾ ਚੈਕ ਸੋਪਿਆ।ਬਲੂਆਣਾ ਵਿਧਾਇਕ […]

ਅਬੋਹਰ, ਫਾਜ਼ਿਲਕਾ, 22 ਅਗਸਤ
ਪਿੰਡ ਝੋਰੜਖੇੜਾ ਦੇ ਵਸਨੀਕ ਹਰਿੰਦਰ ਸਿੰਘ ਦੀ ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋ ਗਈ ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਦਿੰਦਿਆਂ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮ੍ਰਿਤਕ ਦੀ ਪਤਣੀ ਨੂੰ 1 ਲੱਖ ਰੁਪਏ ਦਾ ਚੈਕ ਸੋਪਿਆ।
ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਜਿਥੇ ਦੁਖ ਸਾਂਝਾ ਕੀਤਾ ਗਿਆ ਹੈ ਉਥੇ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਦੇ ਨਾਲ—ਨਾਲ ਵਿਧਵਾ ਅਤੇ ਬਚਿਆਂ ਦੀ ਪੈਨਸ਼ਨ ਲਗਾਉਣ ਸਬੰਧੀ ਵੀ ਕਾਰਵਾਈ ਆਰੰਭੀ ਗਈ ਹੈ। ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਰਿਵਾਰਕ ਮੈਂਬਰਾਂ ਦੇ ਪੈਨਸ਼ਨ ਦੇ ਫਾਰਮ ਭਰੇ ਜਾਣ। 

Tags:

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ