ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ

ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ26 ਜੁਲਾਈ

ਭਾਰਤ ਸਰਕਾਰ ਵੱਲੋਂ ਐਨ.ਐਲ.ਐੱਮ. ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਉਪਰੰਤ ਟੀਮ ਦੇ ਅਧਿਕਾਰੀ ਰਾਕੇਸ਼ ਕੁਮਾਰ ਅਤੇ ਡਾ. ਸਕਿਤ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਸੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੀਤੀ ਗਈ।

ਐਨ.ਐਲ.ਐੱਮ. ਟੀਮ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅੱਠ ਗਰਾਮ ਪੰਚਾਇਤਾਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ ਬੁੱਢੀਮਾਲਢਾਣੀ ਵੀਰ ਸਿੰਘ ਮੁਕੰਦ ਸਿੰਘ ਵਾਲਾਸੰਗੂਧੋਣਬਲਾਕ ਗਿੱਦੜਬਾਹਾ ਦੀਆਂ ਗਰਾਮ ਪੰਚਾਇਤ ਕੋਟਭਾਈ ਗਿੱਦੜਬਾਹਾਮਨੀਆਂਵਾਲਾਬਲਾਕ ਲੰਬੀ ਦੀਆਂ ਗਰਾਮ ਪੰਚਾਇਤਾਂ ਚੰਨੂ ਬਨਵਾਲਾ ਅਨੂੰਬੀਦੋਵਾਲੀ ਵਿੱਚ ਵੱਖ-ਵੱਖ ਵਿਭਾਗਾਂ (MGNREGA, PMAY(G), NSAP, DAY-NRLM, PMGSY, SAGY, PMKSY, DILRMP, DDU-GKY, RSETIs, SVAMITA) ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਸਾਲ 2023-242024-25 ਅਤੇ 2025-26 ਦਾ ਨਿਰੀਖਣ ਕੀਤਾ ਜਾਣਾ ਹੈ।