ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

ਲੁਧਿਆਣਾ, 11 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਹੋਟਲ ਗ੍ਰੀਨ ਵਿਖੇ ਵੱਖ-ਵੱਖ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿਧਾਇਕ ਬੱਗਾ ਵੱਲੋਂ ਹੋਟਲ ਮਾਲਕਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ  ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਵਿਧਾਇਕ ਬੱਗਾ ਨੇ ਕਿਹਾ ਕਿ […]

ਲੁਧਿਆਣਾ, 11 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਹੋਟਲ ਗ੍ਰੀਨ ਵਿਖੇ ਵੱਖ-ਵੱਖ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ ਵਿਧਾਇਕ ਬੱਗਾ ਵੱਲੋਂ ਹੋਟਲ ਮਾਲਕਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ  ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ।

ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਅਤੇ ਹੋਟਲ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।

Tags:

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ