ਨਾਮਧਾਰੀ ਸੰਗਤ ਵੱਲੋਂ ਕਰਵਾਇਆ ਗਿਆ- ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ

ਨਾਮਧਾਰੀ ਸੰਗਤ ਵੱਲੋਂ ਕਰਵਾਇਆ ਗਿਆ- ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ

ਮੋਹਾਲੀ 25 ਫਰਵਰੀ ( ) : ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ ਫੇਜ਼-7 ਮੋਹਾਲੀ ਵਿਖੇ ਮੋਹਾਲੀ ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਦੇ ਵੱਲੋਂ ਕਰਵਾਇਆ ਗਿਆ, ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ ਦੇ ਦੌਰਾਨ ਵਿਧਾਇਕ ਮੋਹਾਲੀ ਕੁਲਵੰਤ […]

ਮੋਹਾਲੀ 25 ਫਰਵਰੀ ( ) : ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ ਫੇਜ਼-7 ਮੋਹਾਲੀ ਵਿਖੇ ਮੋਹਾਲੀ ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਦੇ ਵੱਲੋਂ ਕਰਵਾਇਆ ਗਿਆ, ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ ਦੇ ਦੌਰਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕਰਦੇ ਹੋਏ ਨਾਮਧਾਰੀ ਸੰਗਤ ਨੂੰ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਨ ਮੌਕੇ ਮੁਬਾਰਕਬਾਦ ਦਿੱਤੀ, ਇਸ ਮੌਕੇ ਤੇ ਸਵੇਰ ਵੇਲੇ ਤੋਂ ਹੀ ਗੁਰਦੁਆਰਾ ਨਾਮਧਾਰੀ ਸੰਗਤ, ਫੇਜ਼-7 ਵਿਖੇ ਇਲਾਹੀ ਬਾਣੀ ਦੇ ਕੀਰਤਨ ਹੁੰਦੇ ਰਹੇ ਅਤੇ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਗਤ ਨੇ ਹਾਜ਼ਰੀ ਭਰੀ, ਯੰਗੇ ਆਜ਼ਾਦੀ ਦੇ ਮੋਢੀ ਮੋਢੀਆਂ ਵਿੱਚੋਂ ਇੱਕ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੇਲਾ ਬਸੰਤ ਪੰਚਮੀ- ਦੇ ਮੌਕੇ ਤੇ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਵੀ ਹਾਜ਼ਰ ਰਹੇ, ਇਸ ਮੌਕੇ ਤੇ ਬਲਜੀਤ ਸਿੰਘ- ਪ੍ਰਧਾਨ, ਸੂਬਾ ਪਰਮਜੀਤ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਰਾਜਪਾਲ ਸਿੰਘ, ਸਾਬਕਾ ਕੌਂਸਲਰ -ਪਰਮਜੀਤ ਸਿੰਘ ਕਾਹਲੋ, ਕੁਲਦੀਪ ਸਿੰਘ ਸਮਾਣਾ, ਹਰਮੇਸ਼ ਸਿੰਘ ਕੁੰਭੜਾ, ਨੰਬਰਦਾਰ -ਹਰਸੰਗਤ ਸਿੰਘ ਸੁਹਾਣਾ, ਡਾਕਟਰ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਰੁਣ ਗੋਇਲ, ਰਾਜੀਵ ਵਸਿਸਟ , ਗੁਰਪਾਲ ਸਿੰਘ, ਨਿਰਵੈਰ ਸਿੰਘ, ਹਰਵਿੰਦਰ ਸਿੰਘ, ਕਿਰਪਾਲ ਸਿੰਘ ਰੰਧਾਵਾ, ਨਰਿੰਦਰਪਾਲ ਸਿੰਘ ਧਾਲੀਵਾਲ ਵੀ ਹਾਜ਼ਰ ਸਨ

Tags:

Latest

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ