ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ
By Nirpakh News
On
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਮਾਰਕਫੈੱਡ ਦੇ ਗਲੋਬਲ ਪਸਾਰ ਨਾਲ ਹੁਣ ਦੁਨੀਆ ਭਰ ਦੇ ਲੋਕ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ ਲੈ ਸਕਣਗੇ।

