ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ 2 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ […]

ਚੰਡੀਗੜ੍ਹ 2 ਦਸੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।  

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ  3 ਦਸੰਬਰ  ਨੂੰ ਫਰੀਦਕੋਟ ਵਿਖੇ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ  ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।

ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ