ਪੰਜਾਬ ਦੇ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬ ਸ਼ੁਰੂ | ਨਸ਼ਿਆਂ ਵਿਰੁੱਧ ਪਹਿਲ
By Nirpakh News
On
ਨੌਜਵਾਨਾਂ ਦੀ ਮਾਨਸਿਕ ਸਿਹਤ ਸੁਧਾਰਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ ਕੀਤੀ ਹੈ।


