ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ 10 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦਲਜੀਤ ਕੌਰ ਦੀ ਮੌਤ ਤੇ ਅਫਸੋਸ ਕਰਨ ਪਿੰਡ ਖਾਰਾ ਵਿਖੇ ਉਨ੍ਹਾਂ ਦੇ ਗ੍ਰਹਿ  ਵਿਖੇ ਪੁੱਜੇ। ਸਪੀਕਰ ਸੰਧਵਾਂ ਨੇ  ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਮੌਕੇ […]

ਕੋਟਕਪੂਰਾ 10 ਅਗਸਤ,2024

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦਲਜੀਤ ਕੌਰ ਦੀ ਮੌਤ ਤੇ ਅਫਸੋਸ ਕਰਨ ਪਿੰਡ ਖਾਰਾ ਵਿਖੇ ਉਨ੍ਹਾਂ ਦੇ ਗ੍ਰਹਿ  ਵਿਖੇ ਪੁੱਜੇ।

ਸਪੀਕਰ ਸੰਧਵਾਂ ਨੇ  ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਬਹੁਤ ਦੁੱਖਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Tags: