7 ਫਰਵਰੀ ਨੂੰ ਵੀ ਹਰੇਕ ਸਬ ਡਵੀਜਨ ਵਿੱਚ ਲੱਗਣਗੇ ‘ਸਰਕਾਰ ਆਪ ਕੇ ਦੁਆਰ’ ਦੇ ਵਿਸ਼ੇਸ਼ ਕੈਂਪ –ਡਿਪਟੀ ਕਮਿਸ਼ਨਰ

7 ਫਰਵਰੀ ਨੂੰ ਵੀ ਹਰੇਕ ਸਬ ਡਵੀਜਨ ਵਿੱਚ ਲੱਗਣਗੇ ‘ਸਰਕਾਰ ਆਪ ਕੇ ਦੁਆਰ’ ਦੇ ਵਿਸ਼ੇਸ਼ ਕੈਂਪ –ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਫਰਵਰੀ 2024-  ਜ਼ਿਲ੍ਹੇ ਵਿਚ  ‘ਆਪ ਦੀ ਸਰਕਾਰ ਆਪ ਦੇ ਦੁਆਰ’ ਬਾਰੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਫਰਵਰੀ ਨੂੰ ਅੰਮ੍ਰਿਤਸਰ-1 ਸਬ ਡਵੀਜਨ  ਵਿੱਚ ਸੁਲਤਾਨਵਿੰਡ ਸਿਕਣੀ, ਬੰਡਾਲਾ, ਸੁਲਤਾਨਵਿੰਡ, ਅੰਮ੍ਰਿਤਸਰ-2 ਸਬ ਡਵੀਜਨ  ਵਿੱਚ ਪਿੰਡ ਮੀਰਾਂ ਕੋਟ ਖੁਰਦ, ਮੀਰਾਂ ਕੋਟ ਕਲਾਂ, ਭੈਣੀ ਗਿੱਲਾਂ, ਪੰਡੋਰੀ ਵੜੈਚ, ਸਬ ਡਵੀਜਨ  ਮਜੀਠਾ ਵਿੱਚ ਪਿੰਡ ਸ਼ਹਿਜਾਦਾ, ਲੇਹਾਰਕਾ, ਅਬਦਾਲ, ਸਾਹਨੇਵਾਲੀ, ਅਜਨਾਲਾ ਸਬ ਡਵੀਜਨ  ਵਿੱਚ ਭੋਏਵਾਲੀ, ਚਮਿਆਰੀ, ਟੇਰੀ, ਪੰਡੋਰੀ ਸੁੱਖਾ ਸਿੰਘ, ਸਬ ਡਵੀਜਨ ਲੋਪੋਕੇ ਵਿੱਚ ਰਾਜਾਸਾਂਸੀ ਵਾਰਡ ਨੰਬਰ 3, 4, ਬੱਗਾ, ਲਾਲਾ […]

ਅੰਮ੍ਰਿਤਸਰ5 ਫਰਵਰੀ 2024-

 ਜ਼ਿਲ੍ਹੇ ਵਿਚ  ਆਪ ਦੀ ਸਰਕਾਰ ਆਪ ਦੇ ਦੁਆਰ’ ਬਾਰੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਫਰਵਰੀ ਨੂੰ ਅੰਮ੍ਰਿਤਸਰ-1 ਸਬ ਡਵੀਜਨ  ਵਿੱਚ ਸੁਲਤਾਨਵਿੰਡ ਸਿਕਣੀਬੰਡਾਲਾਸੁਲਤਾਨਵਿੰਡਅੰਮ੍ਰਿਤਸਰ-2 ਸਬ ਡਵੀਜਨ  ਵਿੱਚ ਪਿੰਡ ਮੀਰਾਂ ਕੋਟ ਖੁਰਦਮੀਰਾਂ ਕੋਟ ਕਲਾਂਭੈਣੀ ਗਿੱਲਾਂਪੰਡੋਰੀ ਵੜੈਚਸਬ ਡਵੀਜਨ  ਮਜੀਠਾ ਵਿੱਚ ਪਿੰਡ ਸ਼ਹਿਜਾਦਾਲੇਹਾਰਕਾਅਬਦਾਲਸਾਹਨੇਵਾਲੀਅਜਨਾਲਾ ਸਬ ਡਵੀਜਨ  ਵਿੱਚ ਭੋਏਵਾਲੀਚਮਿਆਰੀਟੇਰੀਪੰਡੋਰੀ ਸੁੱਖਾ ਸਿੰਘਸਬ ਡਵੀਜਨ ਲੋਪੋਕੇ ਵਿੱਚ ਰਾਜਾਸਾਂਸੀ ਵਾਰਡ ਨੰਬਰ 34ਬੱਗਾਲਾਲਾ ਅਫਗਾਨਾਹਰਸ਼ਾਛੀਨਾ ਅਤੇ ਸਬ ਡਵੀਜਨ  ਬਾਬਾ ਬਕਾਲਾ ਦੇ ਪਿੰਡ ਮਹਿਤਾਬ ਕੋਟਵਜੀਰ ਭੁੱਲਰਬਿਆਸ (ਗੁਰੂ ਨਾਨਕ ਪੁਰਾ ਅਜੀਤ ਨਗਰ) ਅਤੇ ਪਿੰਡ ਬੁੱਢਾ ਥੇਹ ਵਿੱਚ ਕੈਂਪ ਲੱਗਣਗੇ।ਅੱਜ ਲੱਗਣ ਵਾਲੇ ਕੈਂਪਾਂ ਦਾ ਵੇਰਵਾ :          6 ਫਰਵਰੀ ਨੂੰ ਅਜਨਾਲਾ ਸਬ ਡਵੀਜਨ  ਦੇ ਸੂਫੀਆਂਡਿਆਲ ਭੱਟੀਗੱਗੋਮਾਹਲਦੂਜੇਵਾਲ ਵਿਖੇ ਕੈੋਂਪ ਲੱਗਣਗੇ। ਇਸੇ ਤਰਾਂ ਅੰਮ੍ਰਿਤਸਰ 2 ਸਬ ਡਵੀਜਨ  ਵਿਚ ਰੱਖ ਸ਼ਿਕਾਰ ਗਾਹਨੰਗਲੀਮੁਰਾਦਪੁਰਾ ਤੇ ਨੌਸ਼ਿਹਰਾ ਵਿਖੇਮਜੀਠਾ ਸਬ ਡਵੀਜਨ  ਦੇ ਪਿੰਡ ਮੱਦੀਪੁਰਕੋਟਲਾ ਗੁਜ਼ਰਾਂਦਾਦੂਪੁਰਾ ਇਨਾਇਤਪੁਰਾਗੱਲੋਵਾਲੀ ਕੁਲੀਆਂਲੋਪੋਕੇ ਸਬ ਡਵੀਜਨ  ਵਿਚ ਮੁਗਲਾਨੀ ਕੋਟਸੈਦੋਪੁਰਝੰਝੋਟੀਰਾਜਾਸਾਂਸੀ ਸਬ ਡਵੀਜਨ  ਅੰਮ੍ਰਿਤਸਰ 1 ਵਿੱਚ ਜੰਡਿਆਲਾ ਗੁਰੂ ਈ ਓ ਦਫਤਰਭਰਾੜੀਵਾਲਮੂਲੇਚੱਕ ਬਾਬਾ ਬਕਾਲਾ ਸਬ ਡਵੀਜਨ  ਵਿੱਚ ਰਈਆਬਾਬਾ ਬਕਾਲਾਵਿਖੇ ਵਿਸ਼ੇਸ ਤੌਰ ਉਤੇ ਇਹ ਕੈਂਪ ਲਗਾਏ ਜਾਣਗੇ।          ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਆਪੋ-ਆਪਣੇ ਖੇਤਰਾਂ ਵਿਚ ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦੀ ਲੋੜੀਂਦੀ ਤਿਆਰੀ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਲੈਂਦਿਆਂ ਲੋੜੀਂਦੀਆਂ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ।          ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ 43 ਨਾਗਰਿਕ ਸੇਵਾਵਾਂ ਤੋਂ ਇਲਾਵਾ ਕੈਂਪ ਵਿੱਚ ਸਰਪੰਚ ਪਟਵਾਰੀਨੰਬਰਦਾਰਸੀ.ਡੀ.ਪੀ.ਓ.ਪੀ.ਐਸ.ਪੀ.ਸੀ.ਐਲ.ਸਬੰਧਤ ਐਸ.ਐਚ.ਓ.ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਦੇ ਨੁਮਾਇੰਦੇ ਵੀ ਬੈਠਣਗੇ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣ ਕੇ ਉਸ ਦਾ ਨਿਪਟਾਰਾ ਕਰਨਗੇ। ਉਨਾਂ ਦੱਸਿਆ ਕਿ ਸਭ ਡਵੀਜਨਾਂ ਵਿੱਚ ਲੱਗੇ ਕੈਂਪਾਂ ਦੀ ਅਗਵਾਈ ਐਸ.ਡੀ.ਐਮ. ਵਲੋਂ ਪਿੰਡਾ ਅਤੇ ਵਾਰਡਾਂ ਵਿੱਚ ਲੱਗੇ ਕੈਂਪਾਂ ਦੀ ਅਗਵਾਈ ਸਬੰਧਤ ਤਹਿਸੀਲਦਾਰਨਾਇਬ ਤਹਿਸੀਲਦਾਰਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਹੋਰ ਅਧਿਕਾਰੀ ਕਰਨਗੇ।

Tags: