ਸਵੀਪ ਟੀਮ ਨੇ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਸਵੀਪ ਟੀਮ ਨੇ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਤਲਵੰਡੀ ਸਾਬੋ (ਬਠਿੰਡਾ), 4 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ 094 ਤਲਵੰਡੀ ਸਾਬੋ ਵਲੋਂ ਸਥਾਨਕ ਪੁਰਾਣਾ ਬੱਸ ਸਟੈਂਡ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਵਲੋਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ […]

ਤਲਵੰਡੀ ਸਾਬੋ (ਬਠਿੰਡਾ), 4 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ 094 ਤਲਵੰਡੀ ਸਾਬੋ ਵਲੋਂ ਸਥਾਨਕ ਪੁਰਾਣਾ ਬੱਸ ਸਟੈਂਡ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਵਲੋਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਸ ਸਵੀਪ ਟੀਮ 094 ਤਲਵੰਡੀ ਸਾਬੋ ਵਲੋਂ ਲੋਕਤੰਤਰ ਵਿੱਚ ਵੋਟਿੰਗ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਸਵੀਪ ਟੀਮ ਦੇ ਅਧਿਕਾਰੀਆਂ ਤੋਂ ਇਲਾਵਾ ਆਮ ਲੋਕ ਆਦਿ ਹਾਜ਼ਰ ਸਨ। 

Tags:

Latest

*ਲੋਕਾਂ ਨੂੰ ਡਰਾਉਣਾ ਅਤੇ ਹਿੰਸਾ ਕਰਵਾ ਕੇ ਵੋਟਾਂ ਮੰਗਣਾ ਭਾਜਪਾ ਦੀ ਚੋਣ ਰਣਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ*
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ
ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ