ਰੀਲਾਂ ’ਤੇ ਠੁਮਕੇ ਲਗਾਉਣ ਵਾਲੀਆਂ ਸੁਣ ਲੈਣ ਇਸ ਅਫ਼ਸਰ ਦੀ ਧਿਆਨ ਨਾਲ ਗੱਲ....

ਰੀਲਾਂ ’ਤੇ ਠੁਮਕੇ ਲਗਾਉਣ ਵਾਲੀਆਂ ਸੁਣ ਲੈਣ ਇਸ ਅਫ਼ਸਰ ਦੀ ਧਿਆਨ ਨਾਲ ਗੱਲ....

ਸੋਸ਼ਲ ਮੀਡੀਆ ਤੇ ਇਹਨਾਂ ਦਿਨੀਂ ਜੋ ਵੀ ਪਰੋਸਿਆ ਜਾ ਰਿਹਾ ਹੈ ਉਸੇ ਦੇ ਚਲਦਿਆਂ ਕੰਚਨ ਕੁਮਾਰੀ ਨਾਮ ਦੀ ਇਨਫਲੂਐਂਸਰ ਨੂੰ ਖਤਮ ਕਰ ਦਿੱਤਾ ਗਿਆ ਤੇ ਲੋਕਾਂ ਦੇ ਵਿਚ ਵੀ ਇਸ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਕਿ ਇਸ ਤੇ ਠੱਲ ਪਾਉਣ ਲਈ ਕੋਈ ਕਾਨੂੰਨ ਹੋਣਾ ਚਾਹੀਦਾ ਹੈ ਇਸੇ ਮਸਲੇ ਤੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨਾਲ ਗੱਲਬਾਤ ਕੀਤੀ ਗਈ ਉਹਨਾਂ ਦੱਸਿਆ ਕਿ ਕਿਸ ਤਰਾਂ ਕੁੜੀਆਂ ਪਰਿਵਾਰਕ ਮਜਬੂਰੀ ਦਾ ਹਵਾਲਾ ਦੇ ਕਿ ਕਿਸ ਤਰਾਂ ਦੇ contant ਪਾਉਂਦੀਆਂ ਨੇ ਤੇ ਉਹਨਾਂ ਇਹ ਵੀ ਦੱਸਿਆ ਕਿ ਕਿਸ ਤਰਾਂ ਕਾਨੂੰਨ ਦੇ ਜਰੀਏ ਇਸ ਤੇ ਠੱਲ ਪਾਈ ਜਾ ਸਕਦੀ ਹੈ..

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ