ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
By NIRPAKH POST
On
ਚੰਡੀਗੜ੍ਹ, 8 ਮਈ
ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।
Tags:
Related Posts
Advertisement
