ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਨੂੰ ਦਿੱਤੀ ਗਈ ਟਰੇਨਿੰਗ

ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਨੂੰ ਦਿੱਤੀ ਗਈ ਟਰੇਨਿੰਗ

ਟਰੇਨਿੰਗਸ੍ਰੀ ਮੁਕਤਸਰ ਸਾਹਿਬ, 13 ਫਰਵਰੀ                             ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾ ਇਕੱਤਰ ਕਰਨ ਲਈ ਸ੍ਰੀ ਗੁਰਜਿੰਦਰ ਸਿੰਘ ਡੀ.ਆਈ.ਓ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਨੈਕਸ਼ਟ ਜਨਰੇਸ਼ਨ ਡਾਈਸ ਸਾਫਟਵੇਅਰ ਦੀ ਟਰੇਨਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ […]

ਟਰੇਨਿੰਗ
ਸ੍ਰੀ ਮੁਕਤਸਰ ਸਾਹਿਬ, 13 ਫਰਵਰੀ
                             ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾ ਇਕੱਤਰ ਕਰਨ ਲਈ ਸ੍ਰੀ ਗੁਰਜਿੰਦਰ ਸਿੰਘ ਡੀ.ਆਈ.ਓ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਨੈਕਸ਼ਟ ਜਨਰੇਸ਼ਨ ਡਾਈਸ ਸਾਫਟਵੇਅਰ ਦੀ ਟਰੇਨਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫਸਰਾਂ ਨੂੰ ਦਿੱਤੀ ਗਈ।
      ਟਰੇਨਿੰਗ ਦੌਰਾਨ ਦੱਸਿਆ ਕਿ ਉਹ ਆਪਣੇ-ਆਪਣੇ ਵਿਭਾਗ ਵਿੱਚ ਤਾਇਨਾਤ ਏ ਸ੍ਰੇਣੀ,ਬੀ ਸ੍ਰੇਣੀ ਅਤੇ ਸੀ ਸ੍ਰੇਣੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਡਾਟਾ ਪੂਰੀ ਸਾਵਧਾਨੀ ਨਾਲ ਦਰਜ ਕਰਨ ਅਤੇ  ਡੀ ਕਲਾਸ ਕਰਮਚਾਰੀਆਂ ਸਬੰਧੀ ਸੂਚਨਾਂ ਦਸਤੀ ਆਈ.ਆਈ.ਸੀ. ਦਫਤਰ ਵਿਖੇ ਜਮ੍ਹਾਂ ਕਰਵਾਈ ਜਾਵੇ ਤਾਂ ਜੋ ਲੋਕ ਸਭਾ ਚੋਣਾ ਦਾ ਕੰਮ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।

Tags:

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ